ETV Bharat / city

ਮੁੱਖ ਮੰਤਰੀ ਵੱਲੋਂ ਸ਼ਹੀਦ ਦੇ ਪਰਿਵਾਰਕ 'ਚ ਸਰਕਾਰੀ ਨੌਕਰੀ ਦਾ ਐਲਾਨ, 50 ਲੱਖ ਰੁਪਏ - ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ।

ਸਰਕਾਰੀ ਨੌਕਰੀ ਦਾ ਐਲਾਨ, 50 ਲੱਖ ਰੁਪਏ
ਸਰਕਾਰੀ ਨੌਕਰੀ ਦਾ ਐਲਾਨ, 50 ਲੱਖ ਰੁਪਏ
author img

By

Published : May 9, 2021, 10:51 AM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ।

ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਪ੍ਰੀਤਮ ਸਿੰਘ, ਮਾਤਾ ਸੁਖਵਿੰਦਰ ਕੌਰ ਤੇ ਦੋ ਭੈਣਾਂ ਛੱਡ ਗਏ ਹਨ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ 8 ਮਈ ਹਸਪਤਾਲ ਵਿੱਚ ਹਾਈਪੋਥਰਮੀਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ ਜਿਨਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.