ETV Bharat / city

ਪੰਜਾਬ ਸਰਕਾਰ ਦਾ ਇਤਿਹਾਸਿਕ ਫੈਸਲਾ, AG ਦਫ਼ਤਰ ਵਿੱਚ ਲਾਗੂ ਕੀਤਾ ਰਾਖਵਾਂਕਰਨ

author img

By

Published : Aug 21, 2022, 1:49 PM IST

AG office ਵਿੱਚ ਰਾਖਵਾਂਕਰਨ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਪੰਜਾਬ ਦੀ ਮਾਨ ਸਰਕਾਰ ਦੇ ਇਸ ਫੈਸਲੇ ਦਾ ਫਾਇਦਾ SC ਭਾਈਚਾਰੇ ਨੂੰ ਮਿਲੇਗਾ।

CM bhagwant mann Punjab government,  implement reservation policy in advocate general office
AG ਦਫ਼ਤਰ ਵਿੱਚ ਲਾਗੂ ਕੀਤਾ ਰਾਖਵਾਂਕਰਨ

ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲੈਂਦਿਆ ਹੋਏ ਏਜੀ ਦਫ਼ਤਰ (advocate general office) ਵਿੱਚ ਰਾਖਵਾਂਕਰਨ (reservation policy) ਲਾਗੂ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਹੁਣ ਪੰਜਾਬ ਸਰਕਾਰ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕਰ ਸਕਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ (CM bhagwant mann) ਵੱਲੋਂ ਵੀਡੀਓ ਜਾਰੀ ਕਰ ਕੇ ਦਿੱਤੀ ਗਈ ਹੈ।

ਤੁਹਾਨੂੰ ਦੱਸ ਦਈਏ ਕੀ AG ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਪੰਜਾਬ ਸਰਕਾਰ ਵੱਲੋਂ AG ਦਫ਼ਤਰ ਵਿੱਚ ਲਾਅ ਦੀ ਭਰਤੀ ਲਈ 58 ਸੀਟਾਂ SC ਭਾਈਚਾਰੇ ਲਈ ਰਾਖਵੀਆਂ ਰੱਖਿਆ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.