ETV Bharat / city

ਮਾਨ ਸਰਕਾਰ ਦਾ ਇੱਕ ਮਹੀਨਾ ਪੂਰਾ, ਅੱਜ ਵੱਡਾ ਐਲਾਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਅੱਜ ਇੱਕ ਮਹੀਨਾ ਪੂਰਾ ਹੋ ਚੁੱਕਾ (one month Complete of Mann government) ਹੈ ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਨਗੇ। ਦੱਸ ਦਈਏ ਕਿ ਅੱਜ ਪੰਜਾਬ ਵਾਸੀਆਂ ਨੂੰ 300 ਯੂਨੀਟ ਮੁਫ਼ਤ ਬਿਜਲੀ ਮਿਲੇਗੀ।

ਅੱਜ ਵੱਡਾ ਐਲਾਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

author img

By

Published : Apr 16, 2022, 7:21 AM IST

Updated : Apr 16, 2022, 8:14 AM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ (CM Bhagwant Mann will make a big announcement today) ਹਨ। ਇਹ ਐਲਾਨ ਪੰਜਾਬੀਆਂ ਲਈ ਕਾਫੀ ਲਾਹੇਵੰਦ ਹੋ ਸਕਦਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਬੇਡਕਰ ਜਯੰਤੀ ਮੌਕੇ ਇਹ ਕਿਹਾ ਸੀ ਕਿ ਉਹ 16 ਅਪ੍ਰੈਲ ਨੂੰ ਪੰਜਾਬੀਆਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ, ਜਿਸ ਨਾਲ ਉਹਨਾਂ ਨੂੰ ਕਾਫੀ ਰਾਹਤ ਮਿਲੇਗੀ। ਦੱਸ ਦਈਏ ਕਿ ਮਾਨ ਸਰਕਾਰ ਦਾ ਅੱਜ ਮਹੀਨਾ ((one month Complete of Mann government)) ਪੂਰਾ ਹੋ ਚੁੱਕਾ ਹੈ।

ਇਹ ਵੀ ਪੜੋ: ਪੰਜਾਬ ਵਿੱਚ 18 ਅਪ੍ਰੈਲ ਤੋਂ ਲੱਗਣਗੇ ਬਲਾਕ ਸਿਹਤ ਮੇਲੇ: ਡਾ. ਵਿਜੇ ਸਿੰਗਲਾ

1 ਜੁਲਾਈ ਤੋਂ ਮਿਲੇਗੀ 300 ਯੂਨੀਟ ਮੁਫ਼ਤ ਬਿਜਲੀ : ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ 300 ਯੂਨੀਟ ਮੁਫ਼ਤ ਬਿਜਲੀ (300 units free electricity) ਦੇਣ ਦਾ ਵਾਅਦਾ ਕੀਤਾ ਸੀ, ਅੱਜ ਉਹ ਪੂਰਾ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ 300 ਯੂਨੀਟ ਮੁਫ਼ਤ ਬਿਜਲੀ ਦਾ ਅੱਜ ਐਲਾਨ ਕਰਨਗੇ ਜੋ ਕਿ 1 ਜੁਲਾਈ ਤੋਂ ਮੁਫ਼ਤ ਦਿੱਤੀ ਜਾਵੇਗੀ।

ਇਸ ਸਬੰਧੀ ਆਪ ਆਗੂ ਨੀਨ ਗਰਗ ਨੇ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ‘Big Breaking-1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ’

ਮੁਫ਼ਤ ਬਿਜਲੀ ਦਾ ਐਲਾਨ
ਮੁਫ਼ਤ ਬਿਜਲੀ ਦਾ ਐਲਾਨ

ਆਪ ਪੰਜਾਬ ਨੇ ਟਵੀਟ ਕਰ ਵੀ ਦਿੱਤੀ ਜਾਣਕਾਰੀ: ਇਸ ਸਬੰਧੀ ਬੀਤੇ ਦਿਨ ਆਪ ਪੰਜਾਬ ਨੇ ਟਵੀਟ ਕਰਕੇ ਵੀ ਜਾਣਕਾਰੀ ਦਿੱਤੀ ਹੈ। ਟਵੀਟ ਕਰਦੇ ਹੋਏ ਲਿਖਿਆ ਗਿਆ ਹੈ ਕਿ ‘ਹੁਣ ਕੀਤੇ ਵਾਅਦੇ ਪੂਰੇ ਹੋਣਗੇ ਹਰ ਹਾਲ ਨਹੀਂ ਕਰਨਾ ਪਵੇਗਾ 5 ਸਾਲਾਂ ਦਾ ਇੰਤਜ਼ਾਰ ਸਰਦਾਰ ਭਗਵੰਤ ਮਾਨ ਦੀ ਅਗਵਾਈ ਅਧੀਨ 'ਆਪ' ਸਰਕਾਰ ਪੰਜਾਬੀਆਂ ਦੀ ਭਲਾਈ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ।

ਮੁਫ਼ਤ ਬਿਜਲੀ ਦਾ ਐਲਾਨ
ਮੁਫ਼ਤ ਬਿਜਲੀ ਦਾ ਐਲਾਨ

ਇਹ ਵੀ ਪੜੋ: ਵਿਵੇਕ ਅਗਨੀਹੋਤਰੀ ਵੱਲੋਂ 'The Delhi Files' ਬਣਾਉਣ ਦੇ ਫ਼ੈਸਲੇ ਦਾ ਫੂਲਕਾ ਨੇ ਕੀਤਾ ਸਵਾਗਤ,ਕਿਹਾ...

Last Updated : Apr 16, 2022, 8:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.