ETV Bharat / city

CM ਚੰਨੀ ਨੇ ਸੱਤਲੁਜ ਦਰਿਆ ‘ਤੇ ਬਣਨ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਰੱਖਿਆ ਨੀਂਹ ਪੱਥਰ - Bela-Paniali bridge

ਮੁੱਖ ਮੰਤਰੀ ਚੰਨੀ (CM Channi) ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸੱਤਲੁਜ ਦਰਿਆ ‘ਤੇ ਬਣਨ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ (Finance Minister Manpreet Badal) ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਵੀ ਮੌਜੂਦ ਰਹੇ।

CM ਚੰਨੀ ਨੇ ਸੱਤਲੁਜ ਦਰਿਆ ‘ਤੇ ਬਣਨ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਰੱਖਿਆ ਨੀਂਹ ਪੱਥਰ

author img

By

Published : Nov 6, 2021, 6:34 PM IST

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਸਤਲੁਜ ਦਰਿਆ (Sutlej river) ‘ਤੇ 114 ਕਰੋੜ ਰੁਪਏ ਦੀ ਲਾਗਤ ਵਾਲੇ ਬੇਲਾ-ਪਨਿਆਲੀ ਪੁਲ (Bella-Paniali Bridge) ਤੇ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਚੰਨੀ (CM Channi) ਨੇ ਕਿਹਾ ਕਿ ਉਨ੍ਹਾਂ ਦੇ ਲਈ ਨਿੱਜੀ ਤੌਰ ‘ਤੇ ਮੁੱਖ ਮੰਤਰੀ ਬਨਣ ਨਾਲੋਂ ਵੀ ਵੱਡਾ ਦਿਨ ਹੈ ਕਿਉਂਕਿ ਇਹ ਪੁਲ ਬਣਨ ਨਾਲ ਇਸ ਇਲਾਕੇ ਦੇ ਲੋਕਾਂ ਲਈ ਤਰੱਕੀ ਦੇ ਰਾਹ ਖੁੱਲ੍ਹਣਗੇ। ਇਸ ਇਲਾਕੇ ਵਿੱਚ ਉਦਯੋਗ ਲੱਗਣਗੇ ਅਤੇ ਲੋਕਾਂ ਲਈ ਵਪਾਰ ਦੇ ਦਰਵਾਜੇ ਖੁੱਲਣ ਨਾਲ ਆਰਥਿਕ ਖੁਸ਼ਹਾਲੀ ਆਵੇਗੀ। ਇਸ ਪੁਲ ਦੇ ਨਿਰਮਾਣ ਅਤੇ ਬੇਲਾ ਤੋਂ ਪਨਿਆਲੀ ਤੱਕ ਨਵੀਂ ਲਿੰਕ ਸੜਕ ਦੀ ਉਸਾਰੀ ਨਾਲ ਦੁਆਬੇ ਤੋਂ ਚੰਡੀਗੜ੍ਹ ਦੀ ਦੂਰੀ 20-25 ਕਿਲੋਮੀਟਰ ਘੱਟ ਜਾਵੇਗੀ।

CM ਚੰਨੀ ਨੇ ਸੱਤਲੁਜ ਦਰਿਆ ‘ਤੇ ਬਣਨ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਰੱਖਿਆ ਨੀਂਹ ਪੱਥਰ
CM ਚੰਨੀ ਨੇ ਸੱਤਲੁਜ ਦਰਿਆ ‘ਤੇ ਬਣਨ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਨੇ ਦੱਸਿਆ ਕਿ ਸੱਤਲੁਜ ਦਰਿਆ (Sutlej river) ਉੱਤੇ ਬਣਨ ਵਾਲਾ ਇਹ ਪੁਲ 12 ਮੀਟਰ ਚੌੜਾ ਅਤੇ 1188 ਮੀਟਰ ਲੰਬਾ ਅਤੇ ਇਸ ਦੇ ਨਾਲ ਹੀ ਬਿਸਤ-ਦੁਆਬ ਨਹਿਰ ਉੱਤੇ 42 ਮੀਟਰ ਲੰਬਾ ਇੱਕ ਹੋਰ ਪੁਲ ਬਣੇਗਾ, ਜਿਸ ‘ਤੇ 10 ਕਰੋੜ ਰੁਪਏ ਖਰਚ ਆਵੇਗਾ। ਮੁੱਖ ਮੰਤਰੀ ਅੱਗੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੇ ਤਿੰਨ ਸ਼ਹਿਰਾਂ ਸ਼੍ਰੀ ਫਤਿਹਗੜ੍ਹ ਸਾਹਿਬ, ਸ਼੍ਰੀ ਚਮਕੌਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਨਾਲ ਜੋੜਨ ਇਸ ਵਾਲੀ ਸੜਕ ਦਾ ਨਾਮ ਮਾਤਾ ਗੁਜਰ ਕੌਰ ਮਾਰਗ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜ਼ਮੀਨ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਅਗਲੇ 6 ਮਹੀਨੇ ਦੇ ਅੰਦਰ ਅੰਦਰ ਪੁੱਲ ਦਾ ਢਾਂਚਾ ਖੜਾ ਕਰ ਲਿਆ ਜਾਵੇਗਾ ਅਤੇ ਡੇਢ ਸਾਲ ਦੇ ਅੰਦਰ ਅੰਦਰ ਇਸ ਪ੍ਰੋਜੈਕਟ ਨੂੰ ਪੂਰਾ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਖੀ ਸਿੱਖਿਆ ਪ੍ਰਦਾਨ ਕਰਨ ਲਈ ਸ਼੍ਰੀ ਚਮਕੌਰ ਸਾਹਿਬ ਵਿਖੇ ਇਸ ਮਾਰਗ ਉਪਰ 500 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਵੀ ਉਸਾਰੀ ਅਧੀਨ ਹੈ, ਜਿਸ ਦੀ ਪਹਿਲੀ ਬਿਲਡਿੰਗ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਇਸ ਪ੍ਰੋਜੈਕਟ ਦੇ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਿਹਰਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਕੈਬਨਿਟ ਮੰਤਰੀ ਸਨ ਉਦੋਂ ਤੋਂ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਪੁਲ ਅਤੇ ਸੜਕ ਦੇ ਪ੍ਰੋਜੈਕਟ ਨੂੰ ਪਾਸ ਕਰਵਾਉਣ ਲਈ ਬਹੁਤ ਮੱਦਦ ਕੀਤੀ ਹੈ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੀ ਚਮਕੌਰ ਸਾਹਿਬ ਅਤੇ ਖਰੜ ਵਿਖੇ ਹਾਕੀ ਦੇ ਐਸਟਰੋਟਰਫ ਮੈਦਾਨ ਤਿਆਰ ਕਰਨ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 82 ਅਸਥਾਈ ਲਿੰਕ ਰਸਤਿਆਂ ਨੂੰ 90 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੀਨਿਆਂ ਵਿਚ ਪੱਕਾ ਕੀਤਾ ਜਾਵੇਗਾ।

ਇਸ ਮੌਕੇ ਪ੍ਰੋਜੈਕਟ ਦੀਆਂ ਤਕਨੀਕੀ ਬਰੀਕੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 114.81 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਗ੍ਰੀਨ ਫੀਲਡ ਪ੍ਰੋਜੈਕਟ ਹੈ। ਇਹ ਪ੍ਰੋਜੈਕਟ ਨਵਾਂ ਲਿੰਕ ਰੂਟ 8.1 ਕਿਲੋਮੀਟਰ ਲੰਬਾ ਅਤੇ 7 ਮੀਟਰ ਚੌੜਾ ਮੈਟਲ ਰੋਡ ਹੋਵੇਗਾ।ਇਸ ਤੋਂ ਇਲਾਵਾ 23 ਕਲਵਰਟ, ਬੇਲਾ ਚੌਕ ਵਿਖੇ ਰੋਟਰੀ ਜੰਕਸ਼ਨ ਅਤੇ 2 ਬੱਸ ਸ਼ੈਲਟਰ ਹੋਣਗੇ। ਪੁਲਾਂ ਦੀ ਲਾਗਤ 71 ਕਰੋੜ ਰੁਪਏ ਅਤੇ ਸੜਕ ਦੇ ਹਿੱਸੇ ਦੀ ਲਾਗਤ 25 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ: ਸੀਐਮ ਚੰਨੀ ਵੱਲੋਂ ਬੇਅਦਬੀ ਤੇ ਨਸ਼ਾ ਤਸਕਰਾਂ ਵਿਰੁੱਧ ਛੇਤੀ ਕਾਰਵਾਈ ਦਾ ਇਸ਼ਾਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.