ETV Bharat / city

ਬਾਜਵਾ ਦੀ ਚਿੱਠੀ ’ਤੇ ਸੀਐੱਮ ਚੰਨੀ ਨੇ ਦਿੱਤਾ ਜਵਾਬ, ਕਿਹਾ... - ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ

ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Rajya Sabha member Partap Singh Bajwa) ਨੂੰ ਪੱਤਰ ਲਿਖ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਪੱਤਰ ਮਿਲਿਆ ਹੈ ਜਿਸ ’ਚ ਉਹ ਚਾਹੁੰਦੇ ਹਨ ਕਿ ਬਟਾਲਾ ਨੂੰ ਨਵਾਂ ਜ਼ਿਲਾ ਬਣਾਇਆ ਜਾਵੇ।

ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ
ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ
author img

By

Published : Nov 25, 2021, 6:02 PM IST

ਚੰਡੀਗੜ੍ਹ: ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ ਤੇ ਇਸ ਸਬੰਧੀ ਸਰਕਾਰ ਨੂੰ ਕਈ ਪੱਤਰ ਵੀ ਲਿਖੇ ਜਾ ਚੁੱਕੇ ਹਨ, ਉਥੇ ਹੀ ਇੱਕ ਵਾਰ ਮੁੜ ਕਾਂਗਰਸੀ ਰਾਜ ਸਭਾ ਮੈਂਬਰ (Rajya Sabha Member) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਲਈ ਪੱਤਰ ਲਿਖਿਆ ਸੀ ਜਿਸ ’ਤੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਆਪਣਾ ਜਵਾਬ ਦਿੱਤਾ ਹੈ।

ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ
ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ

ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਪੱਤਰ ਲਿਖ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਪੱਤਰ ਮਿਲਿਆ ਹੈ ਜਿਸ ’ਚ ਉਹ ਚਾਹੁੰਦੇ ਹਨ ਕਿ ਬਟਾਲਾ ਨੂੰ ਨਵਾਂ ਜ਼ਿਲਾ ਬਣਾਇਆ ਜਾਵੇ।

  • I am glad that Punjab CM @CHARANJITCHANNI has responded to my demand regarding creating a new district of Batala. I hope justice would be done soon in this matter & historic wrong will be undone by the government. pic.twitter.com/7U179vH8zk

    — Partap Singh Bajwa (@Partap_Sbajwa) November 25, 2021 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਜਰੀਏ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਬਹੁਤ ਖੁਸ਼ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੇਰੀ ਮੰਗ ਨੂੰ ਦੇਖਦੇ ਹੋਏ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਉਨ੍ਹਾਂ ਨੂੰ ਇਨਸਾਫ ਮਿਲੇਗਾ ਅਤੇ ਜੋ ਗਲਤੀ ਇਤਿਹਾਸਿਕ ਤੌਰ ਤੇ ਪਹਿਲਾਂ ਕੀਤੀ ਗਈ ਹੈ ਇਸ ਨੂੰ ਸਰਕਾਰ ਠੀਕ ਕਰੇਗੀ।

ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਨੂੰ 19 ਨਵੰਬਰ 2021 ਨੂੰ ਮਨਾਉਣ ਦੀ ਮੰਗ ਕੀਤੀ।

ਕਾਬਿਲੇਗੌਰ ਹੈ ਕਿ ਰਾਜ ਸਭਾ ਮੈਂਬਰ (Rajya Sabha Member) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ ‘ਮੇਰਾ ਪੱਤਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੈ ਕਿ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਲੋੜ ਹੈ।

ਲੰਬੇ ਸਮੇਂ ਤੋਂ ਉੱਠ ਰਹੀ ਹੈ ਮੰਗ

ਦੱਸ ਦਈਏ ਕਿ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਸਬੰਧੀ ਪੱਤਰ ਲਿਖੇ ਜਾ ਚੁੱਕੇ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪੱਤਰ ਲਿਖੇ ਜਾ ਰਹੇ ਹਨ।

ਕਾਂਗਰਸੀ ਆਗੂ ਕਹਿ ਰਹੇ ਹਨ ਕਿ ਬਟਾਲਾ ਇੱਕ ਇਤਿਹਾਸਿਕ ਸ਼ਹਿਰ ਹੈ ਇਸ ਲਈ ਇਸ ਨੂੰ ਜ਼ਿਲ੍ਹਾ ਬਣਾਇਆ ਜਾਣਾ ਚਾਹੀਦਾ ਹੈ। ਉਥੇ ਹੀ ਸਥਾਨਕ ਲੋਕਾਂ ਵੱਲੋਂ ਵੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

ਇਹ ਵੀ ਪੜੋ: STF ਦੀ ਰਿਪੋਰਟਾਂ ਨਾ ਖੁਲ੍ਹੀਆਂ ਤਾਂ ਮਰਨ ਵਰਤ 'ਤੇ ਬੈਠਾਂਗੇ: ਨਵਜੋਤ ਸਿੱਧੂ

ETV Bharat Logo

Copyright © 2025 Ushodaya Enterprises Pvt. Ltd., All Rights Reserved.