ETV Bharat / city

CM ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ - Channi gives advice

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਕਾਂਗਰਸ ਵਿਰੁੱਧ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਜ਼ਹਿਰ ਉਗਲਣ ਦਾ ਕੰਮ ਕਰ ਰਹੇ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।

ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ
ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ
author img

By

Published : Nov 27, 2021, 7:07 AM IST

ਚੰਡੀਗੜ੍ਹ: ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਟਵੀਟ ਕਰ ਚੁਣੌਤੀ ਦਿੱਤੀ ਹੈ। ਸੀਐਮਓ ਪੰਜਾਬ ਵੱਲੋਂ ਟਵੀਟ ਕਰ ਲਿਖਿਆ ਗਿਆ ਹੈ ਕਿ ‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਕਾਂਗਰਸ ਵਿਰੁੱਧ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਜ਼ਹਿਰ ਉਗਲਣ ਦਾ ਕੰਮ ਕਰ ਰਹੇ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।

ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ
ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ

ਇਹ ਵੀ ਪੜੋ: ਕੈਪਟਨ ਅਮਰਿੰਦਰ ਨੇ ਹਰੀਸ਼ ਚੌਧਰੀ ਨੂੰ 'ਨੌਕਰੀਓਂ ਕੱਢਿਆ ਹੋਇਆ' ਵਿਅਕਤੀ ਦੱਸਿਆ

ਸਰਕਾਰ ਨੇ ਅਜੇ ਤੱਕ ਰੇਤਾ-ਬੱਜਰੀ ਦੇ ਸਸਤੇ ਰੇਟਾਂ 'ਤੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ, ਇਸ ਝੂਠ 'ਤੇ ਚੁੱਪ ਧਾਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸੁਖਬੀਰ ਬਾਦਲ (Sukhbir Badal) ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਗੁੰਮਰਾਹ ਨਾ ਕਰਨ, ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਿਆਸੀ ਤੌਰ 'ਤੇ ਪ੍ਰੇਰਿਤ ਬਿਆਨ ਦੇਣ ਤੋਂ ਪਹਿਲਾਂ ਸਰਕਾਰੀ ਰਿਕਾਰਡ ਦੀ ਚੰਗੇ ਢੰਗ ਨਾਲ ਜਾਂਚ ਅਤੇ ਤਸਦੀਕ ਕਰ ਲੈਣ।

ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ
ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ

ਇਹ ਵੀ ਪੜੋ: ਡਿਪਟੀ ਸੀਐੱਮ ਰੰਧਾਵਾ ਨੇ ਕੈਪਟਨ ਤੇ ਅਕਾਲੀ ਦਲ ’ਤੇ ਸਾਧੇ ਨਿਸ਼ਾਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.