ਚੰਡੀਗੜ੍ਹ: ਪੰਜਾਬ ’ਚ ਸੱਤਾ ਹਾਸਿਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਸੀਐੱਮ ਭਗਵੰਤ ਮਾਨ ਨੇ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾਵੇਗਾ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਨਾਲ ਹੀ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।
ਸੀਐੱਮ ਮਾਨ ਦੀ ਸਮੀਖਿਆ ਮੀਟਿੰਗ: ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ਚ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
-
ਸਾਡੇ ਪੰਜਾਬ ‘ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਹਨ..ਜੋ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ.. ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ..ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ..
— Bhagwant Mann (@BhagwantMann) May 28, 2022 " class="align-text-top noRightClick twitterSection" data="
ਅੱਜ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ.. pic.twitter.com/La84izBexA
">ਸਾਡੇ ਪੰਜਾਬ ‘ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਹਨ..ਜੋ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ.. ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ..ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ..
— Bhagwant Mann (@BhagwantMann) May 28, 2022
ਅੱਜ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ.. pic.twitter.com/La84izBexAਸਾਡੇ ਪੰਜਾਬ ‘ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਹਨ..ਜੋ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ.. ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ..ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ..
— Bhagwant Mann (@BhagwantMann) May 28, 2022
ਅੱਜ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ.. pic.twitter.com/La84izBexA
ਸੀਐੱਮ ਮਾਨ ਦਾ ਟਵੀਟ: ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਡੇ ਪੰਜਾਬ ‘ਚ ਬਹੁਤ ਸਾਰੀਆਂ ਖੂਬਸੂਰਤ ਥਾਵਾਂ ਹਨ..ਜੋ ਸੈਰ-ਸਪਾਟੇ ਲਈ ਵੱਡਾ ਕੇਂਦਰ ਬਣ ਸਕਦੀਆਂ ਹਨ। ਸ਼ੁਰੂਆਤ ਅਸੀਂ ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਤੋਂ ਕਰਨ ਜਾ ਰਹੇ ਹਾਂ। ਜਿਸ ਨੂੰ ਮਿੰਨੀ ਆਇਰਲੈਂਡ ਵੀ ਕਿਹਾ ਜਾਂਦਾ ਹੈ। ਅੱਜ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ।
ਇਹ ਵੀ ਪੜੋ: ਖੁਸ਼ਖਬਰੀ ! ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਬੱਸਾਂ ਦਾ ਟਾਈਮ ਟੇਬਲ ਜਾਰੀ