ETV Bharat / city

'ਆਪ' ਦੀ ਵੀਡੀਓ 'ਤੇ ਵਿਵਾਦ: ਵਿਦਿਆ ਬਾਲਨ ਨੂੰ ਮੁੱਖ ਮੰਤਰੀ ਦੀ ਕੁਰਸੀ ਕਹਿਣ 'ਤੇ ਭੜਕੇ ਕਾਂਗਰਸੀ !

author img

By

Published : Jan 19, 2022, 7:57 AM IST

ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਆਮ ਆਦਮੀ ਪਾਰਟੀ ਵੱਲੋਂ ਸ਼ੇਅਰ ਕੀਤੀ ਗਈ ਇੱਕ ਵੀਡੀਓ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ, ਆਖਿਰਕਾਰ ਇਹ ਵੀਡੀਓ ਕਿਹੜੀ ਹੈ, ਇਸ ਲਈ ਪੜੋ ਪੂਰੀ ਖ਼ਬਰ...

ਵਿਦਿਆ ਬਾਲਨ ਨੂੰ ਮੁੱਖ ਮੰਤਰੀ ਦੀ ਕੁਰਸੀ ਕਹਿਣ 'ਤੇ ਭੜਕੇ ਕਾਂਗਰਸੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਸਾਂਸਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ (Chief Ministerial candidate to Bhagwant Mann) ਐਲਾਨ ਦਿੱਤਾ ਹੈ। ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਤੋਂ ਬਾਅਦ ਆਪ ਨੇ ਤੁਰੰਤ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਇੱਕ ਵੀਡੀਓ ਸ਼ੇਅਰ ਕੀਤਾ। ਇਹ ਵੀਡੀਓ ਦਿਲ ਦਾ ਮਾਮਲਾ ਹੈ ਗਾਣਾ ਉੱਤੇ ਬਣਾਇਆ ਗਿਆ ਹੈ, ਜਿਸ ਵਿੱਚ ਵਿਦਿਆ ਬਾਲਨ ਨੂੰ ਮੁੱਖ ਮੰਤਰੀ ਦੀ ਕੁਰਸੀ ਦੱਸਿਆ ਗਿਆ ਹੈ। ਵੀਡੀਓ ਸ਼ੇਅਰ ਕਰਨ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ ਤੇ ਹਰ ਕੋਈ ਇਸ ਵੀਡੀਓ ਉੱਤੇ ਇਤਰਾਜ਼ ਜਤਾ ਰਿਹਾ ਹੈ।

ਅਦਾਕਾਰਾ ਨੂੰ ਮੁੱਖ ਮੰਤਰੀ ਦੀ ਕੁਰਸੀ ਦਿਖਾਉਣ ਤੋਂ ਬਾਅਦ ਲੋਕਾਂ ਨੇ ਇਸ 'ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੁਝ ਲੋਕ ਇਸ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਵੀ ਕਹਿ ਰਹੇ ਹਨ।

ਇਹ ਵੀ ਪੜੋ: ਨਾਜਾਇਜ਼ ਮਾਈਨਿੰਗ ਮਾਮਲਾ: CM ਚੰਨੀ ਦੇ ਕਰੀਬੀਆਂ ਘਰੋਂ 6 ਕਰੋੜ ਰੁਪਏ ਬਰਾਮਦ !

ਦੱਸ ਦਈਏ ਕਿ ਵੀਡੀਓ ਦੀ ਸ਼ੁਰੂਆਤ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਮੁੱਖ ਮੰਤਰੀ ਦੀ ਕੁਰਸੀ ਲਈ ਲੜਦੇ ਨਜ਼ਰ ਆ ਰਹੇ ਹਨ ਤੇ ਅੰਤ ਵਿੱਚ ਭਗਵੰਤ ਮਾਨ ਦੀ ਐਂਟਰੀ ਹੁੰਦੀ ਹੈ। ਵੀਡੀਓ 'ਚ ਕੇਜਰੀਵਾਲ ਅਤੇ ਰਾਹੁਲ ਗਾਂਧੀ ਵੀ ਦਿਖਾਈ ਦੇ ਰਹੇ ਹਨ।

ਸ਼੍ਰੀਨਿਵਾਸ ਬੀਵੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਔਰਤ ਨੂੰ ਮੁੱਖ ਮੰਤਰੀ ਦੀ ਕੁਰਸੀ ਦਿਖਾਉਣਾ ਸ਼ਰਮਨਾਕ ਹੈ।

ਉਥੇ ਹੀ ਪੰਜਾਬ ਕਾਂਗਰਸ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਨੇ ਮਰਦਾਂ ਨੂੰ ਨਾਇਕ ਵੱਜੋਂ ਦਰਸਾਇਆ ਹੈ ਤੇ ਇੱਕ ਔਰਤ ਨੂੰ ਇੱਕ ਵਸਤੂ ਵੱਜੋਂ ਦਿਖਾਇਆ ਹੈ। ਉਹਨਾਂ ਨੇ ਲਿਖਿਆ ਕਿ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਕਿ ਦਿੱਲੀ ਵਿੱਚ ਉਨ੍ਹਾਂ ਕੋਲ ਇੱਕ ਵੀ ਨੇਤਾ ਨਹੀਂ ਹੈ ਜੋ ਔਰਤ ਹੋਵੇ ਅਤੇ ਮੰਤਰੀ ਹੋਵੇ। ਉਹ ਹਰ ਰੋਜ਼ ਆਪਣੇ ਆਪ ਨੂੰ ਬੇਨਕਾਬ ਕਰਦੇ ਹਨ।

  • While men are portrayed as heroes, a woman comes as an 'object' for @AamAadmiParty.

    No wonder they don't have a single leader who is woman and a minister in Delhi. They expose themselves everyday.

    STOP OBJECTIFYING WOMEN! https://t.co/7qmXLo7493

    — Punjab Congress (@INCPunjab) January 18, 2022 " class="align-text-top noRightClick twitterSection" data=" ">

ਔਰਤਾਂ 'ਤੇ ਇਤਰਾਜ਼ ਕਰਨਾ ਬੰਦ ਕਰੋ!

ਇਹ ਵੀ ਪੜੋ: ਵੋਟਾਂ ਲੈਣ ਦਾ ਨਵਾਂ ਢੰਗ, ਚੋਣਾਂ 'ਚ ਵੰਡੀਆਂ ਜਾਣਗੀਆਂ ਮੋਦੀ-ਯੋਗੀ ਦੀਆਂ ਤਸਵੀਰਾਂ ਵਾਲੀਆਂ ਸਾੜੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.