ਚੰਡੀਗੜ੍ਹ: ਸੂਬੇ ਵਿੱਚ 566 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,79,819 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5786 ਤੱਕ ਪਹੁੰਚ ਗਿਆ ਹੈ।
ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 566 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,79,8191 ਹੋ ਗਈ ਹੈ।
ਸੂਬੇ ਵਿੱਚ 566 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,79,819 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5786 ਤੱਕ ਪਹੁੰਚ ਗਿਆ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,79,819 ਮਰੀਜ਼ਾਂ ਵਿੱਚੋਂ 1,70,435 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3598 ਐਕਟਿਵ ਮਾਮਲੇ ਹਨ।