ਚੰਡੀਗੜ੍ਹ: ਵਿਸ਼ਵ ਭਰ ’ਚ ਕੋਰੋਨਾ ਨੇ ਇੱਕ ਵਾਰ ਮੁੜ ਰਫ਼ਤਾਰ ਫੜ ਲਈ ਹੈ ਤੇ ਪੰਜਾਬ ਸਰਕਾਰ ਕੋਰੋਨਾ ਵਾਇਰਸ ਨੂੰ ਰੋਕਣ ਵਾਸਤੇ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿੱਥੇ ਲੋਕਾਂ ਵਾਸਤੇ ਸਖ਼ਤੀ ਵਧਾਈ ਗਈ ਹੈ ਉਥੇ ਹੀ ਸਰਕਾਰ ਇਸ ਯੋਜਨਾ ਬਾਰੇ ਵੀ ਵਿਚਾਰ ਕਰ ਰਹੀ ਹੈ ਕਿ ਸਿਰਫ਼ ਉਨ੍ਹਾਂ ਨੂੰ ਹੀ ਵਿਆਹ ਵਿੱਚ ਸ਼ਾਮਿਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੋਵੇਗੀ ਅਤੇ ਇਹ ਰਿਪੋਰਟ ਵਿਆਹ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦਿਖਾਉਣੀ ਹੋਵੇਗੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੈਰਿਜ ਪੈਲੇਸ ਮਾਲਕਾਂ ਦੀ ਮੰਗ ਜਾਇਜ਼ ਹੈ, ਕਿਉਂਕਿ ਵੱਡੀ ਇਨਵੈਸਟਮੈਂਟ ਕਰਨ ਤੋਂ ਬਾਅਦ ਮੈਰਿਜ ਪੈਲੇਸ ਖੁੱਲ੍ਹਦੇ ਹਨ ਤੇ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ ਇਸ ਕਰ ਕੇ ਉਨ੍ਹਾਂ ਦੀ ਗੱਲ ਅਸੀਂ ਮੁੱਖ ਮੰਤਰੀ ਅੱਗੇ ਰੱਖਾਂਗੇ ਤਾਂ ਜੋ ਉਨ੍ਹਾਂ ਨੂੰ ਕੁਝ ਇਸ ਤਰੀਕੇ ਦੀ ਛੋਟ ਦਿੱਤੀ ਜਾ ਸਕੇਗੀ।
ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾ ਕੇ ਮਿਲੇਗੀ ਵਿਆਹ ’ਚ ਐਂਟਰੀ !
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੈਰਿਜ ਪੈਲੇਸ ਮਾਲਕਾਂ ਦੀ ਮੰਗ ਜਾਇਜ਼ ਹੈ, ਕਿਉਂਕਿ ਵੱਡੀ ਇਨਵੈਸਟਮੈਂਟ ਕਰਨ ਤੋਂ ਬਾਅਦ ਮੈਰਿਜ ਪੈਲੇਸ ਖੁੱਲ੍ਹਦੇ ਹਨ ਤੇ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ ਇਸ ਕਰ ਕੇ ਉਨ੍ਹਾਂ ਦੀ ਗੱਲ ਅਸੀਂ ਮੁੱਖ ਮੰਤਰੀ ਅੱਗੇ ਰੱਖਾਂਗੇ ਤਾਂ ਜੋ ਉਨ੍ਹਾਂ ਨੂੰ ਕੁਝ ਇਸ ਤਰੀਕੇ ਦੀ ਛੋਟ ਦਿੱਤੀ ਜਾ ਸਕੇਗੀ।