ETV Bharat / city

ਪਿਛਲੇ 24 ਘੰਟਿਆਂ 'ਚ 2903 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 57 ਮੌਤਾਂ - ਕੋਰੋਨਾ ਵਾਇਰਸ

ਸੂਬੇ ਵਿੱਚ 2903 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 57 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 45 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 6983 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 2903 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 57 ਮੌਤਾਂ

author img

By

Published : Apr 3, 2021, 10:14 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2903 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 57 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 45 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 2903 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 57 ਮੌਤਾਂ
ਪਿਛਲੇ 24 ਘੰਟਿਆਂ 'ਚ 2903 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 57 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,45,768 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 6983 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 33 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 2,13,327 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 25458 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.