ETV Bharat / city

ਪਿਛਲੇ 24 ਘੰਟਿਆਂ 'ਚ 2997 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 63 ਮੌਤਾਂ - ਕੋਰੋਨਾ ਵਾਇਰਸ

ਸੂਬੇ ਵਿੱਚ 2997 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 60 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 7278 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 2997 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 63 ਮੌਤਾਂ

author img

By

Published : Apr 8, 2021, 9:32 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2997 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 60 ਹਜ਼ਾਰ ਤੋਂ ਪਾਰ ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,60,020 ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7278 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 24 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਰਾਹਤ ਦੀ ਗੱਲ ਹੈ ਕਿ 2,26,887 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 25855 ਐਕਟਿਵ ਮਾਮਲੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.