ETV Bharat / city

ਕੋਵਿਡ-19: ਪੰਜਾਬ 'ਚ 1823 ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 31 ਦੀ ਮੌਤ - coivd-19 update

ਪੰਜਾਬ ਵਿੱਚ ਐਤਵਾਰ ਨੂੰ ਹੁਣ ਤੱਕ ਕੋਰੋਨਾ ਵਾਇਰਸ ਦੇ 61 ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,823 ਹੋ ਗਈ ਹੈ। ਸੂਬੇ ਵਿੱਚ ਮੌਤਾਂ ਦਾ ਅੰਕੜਾ 31 ਹੋ ਗਿਆ ਹੈ।

Covid-19: Number of corona patients in Punjab 1823, total death 31
ਕੋਵਿਡ-19: ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 1823, ਕੁੱਲ ਮੌਤ 31
author img

By

Published : May 10, 2020, 7:52 PM IST

ਚੰਡੀਗੜ੍ਹ: ਪੰਜਾਬ ਵਿੱਚ ਐਤਵਾਰ ਨੂੰ ਹੁਣ ਤੱਕ ਕੋਰੋਨਾ ਵਾਇਰਸ ਦੇ 61 ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,823 ਹੋ ਗਈ ਹੈ। ਸੂਬੇ ਵਿੱਚ ਮੌਤਾਂ ਦਾ ਅੰਕੜਾ 31 ਹੋ ਗਿਆ ਹੈ।

ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੋਗਾ 1, ਅੰਮ੍ਰਿਤਸਰ 8, ਫ਼ਤਿਹਗੜ੍ਹ ਸਾਹਿਬ 8, ਕਪੂਰਥਲਾ 1, ਰੂਪਨਗਰ 35, ਮੁਹਾਲੀ 7 ਅਤੇ ਪਟਿਆਲਾ ਵਿੱਚ 1 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ਵਿੱਚੋਂ 166 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1,626 ਐਕਟਿਵ ਮਾਮਲੇ ਹਨ।

ਜ਼ਿਲ੍ਹੇ ਵਾਰ ਕੋਰੋਨਾ ਮਰੀਜ਼ਾਂ ਦੇ ਵੇਰਵੇ
ਜ਼ਿਲ੍ਹਾਕੁੱਲ ਮਰੀਜ਼ਠੀਕ ਮਰੀਜ਼ਮੌਤਾਂਜ਼ਿਲ੍ਹਾਕੁੱਲ ਮਰੀਜ਼ਠੀਕ ਮਰੀਜ਼ਮੌਤਾਂ
ਅੰਮ੍ਰਿਤਸਰ29583ਮਾਨਸਾ2050
ਬਰਨਾਲਾ2111ਮੋਹਾਲੀ102543
ਬਠਿੰਡਾ4000ਮੋਗਾ5740
ਫ਼ਰੀਦਕੋਟ4530ਮੁਕਤਸਰ6510
ਫ਼ਾਜ਼ਿਲਕਾ3900ਪਠਾਨਕੋਟ29101
ਫ਼ਿਰੋਜ਼ਪੁਰ4311ਪਟਿਆਲਾ97142
ਗੁਰਦਾਸਪੁਰ11601ਰੂਪਨਗਰ5521
ਹੁਸ਼ਿਆਰਪੁਰ9064ਸੰਗਰੂਰ8830
ਜਲੰਧਰ175155ਸ਼ਹੀਦ ਭਗਤ ਸਿੰਘ ਨਗਰ103181
ਕਪੂਰਥਲਾ2122ਤਰਨ ਤਾਰਨ15700
ਲੁਧਿਆਣਾ13086ਫ਼ਤਹਿਗੜ੍ਹ ਸਾਹਿਬ3920

ETV Bharat Logo

Copyright © 2025 Ushodaya Enterprises Pvt. Ltd., All Rights Reserved.