ETV Bharat / city

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 244 ਹੋਈ, 16 ਮੌਤਾਂ - covid 19 punjab

ਐਤਵਾਰ ਨੂੰ ਮੋਹਾਲੀ ਵਿੱਚ 4 ਅਤੇ ਜਲੰਧਰ ਨਿੱਚ 6 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 244 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 238 ਹੋਈ

author img

By

Published : Apr 19, 2020, 7:13 PM IST

Updated : Apr 19, 2020, 10:39 PM IST

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਜਲੰਧਰ ਵਿੱਚ 6 ਅਤੇ ਮੋਹਾਲੀ ਵਿੱਚ ਕੋਰੋਨਾ ਦੇ 4 ਹੋਰ ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 244 ਹੋ ਗਈ ਹੈ। ਹੁਣ ਤੱਕ ਕੋਰੋਨਾ ਵਾਇਰਸ ਨਾਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਸਬੰਧੀ ਪੰਜਾਬ ਦੇ ਸਿਹਤ ਵਿਭਾਗ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ। ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 238 ਹੈ। ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 6607 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5949 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 420 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ਵੀਡੀਓ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 238 ਹੋਈ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 238 ਹੋਈ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 238 ਹੋਈ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 238 ਹੋਈ

19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ

ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਮੋਹਾਲੀ ਵਿੱਚ 61, ਪਠਾਨਕੋਟ ਵਿੱਚ 24, ਮਾਨਸਾ ਵਿੱਚ 11, ਮੋਗਾ ਵਿੱਚ 4, ਅੰਮ੍ਰਿਤਸਰ ਵਿੱਚ 11, ਨਵਾਂਸ਼ਹਿਰ ਵਿੱਚ 19, ਹੁਸ਼ਿਆਰਪੁਰ ਵਿੱਚ 7, ਜਲੰਧਰ ਵਿੱਚ 35, ਲੁਧਿਆਣਾ ਵਿੱਚ 15, ਰੋਪੜ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਪਟਿਆਲਾ ਵਿੱਚ 11, ਫ਼ਰੀਦਕੋਟ ਵਿੱਚ 3, ਬਰਨਾਲਾ ਵਿੱਚ 2, ਕਪੂਰਥਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਸੰਗਰੂਰ ਵਿੱਚ 3, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿੱਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।

Last Updated : Apr 19, 2020, 10:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.