ETV Bharat / city

ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਕਰਵਾ ਰਹੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ :ਡੀ.ਸੀ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ

ਨਸ਼ਾ ਛੁਡਾਊ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮਿਤ ਜਾਰੰਗਲ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ।

ਨਸ਼ਾ ਛੁਡਾਊ ਕੇਂਦਰਾਂ
author img

By

Published : Aug 14, 2019, 6:45 PM IST

ਰੂਪਨਗਰ: ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ ਸੂਬੇ ਦੀ ਸਿਰਜਣਾ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਪ੍ਰਸ਼ਾਸਨ ,ਰੂਪਨਗਰ ਵੱਲੋਂ ਨਸ਼ੇ ਵਿੱਚ ਗ਼ਲਤਾਨ ਨੌਜਵਾਨਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਨਸ਼ਾ ਛਡਾਊ ਕੇਂਦਰ ਬਣਾਏ ਗਏ ਹਨ ਤਾਂ ਜ਼ੋ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।

ਇਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮਿਤ ਜਾਰੰਗਲ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ।

ਇਹ ਵੀ ਪੜੋ: 550ਵਾਂ ਪ੍ਰਕਾਸ਼ ਪੂਰਬ: ਦੇਹਰਾਦੂਨ ਪਹੁੰਚਿਆਂ ਕੌਮਾਂਤਰੀ ਨਗਰ ਕੀਰਤਨ

ਰਵਿੰਦਰ ਪਾਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਨੇ ਦੱਸਿਆ ਕਿ 21 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਇਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਨੌਜਵਾਨਾਂ ਲਈ ਯੋਗਤਾ ਅਤੇ ਨਿਪੁੰਨਤਾ ਅਨੁਸਾਰ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਸਹੀ ਰਾਹ ਵਿਖਾਇਆ ਜਾਵੇਗਾ।

Intro:ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ ਰਾਜ ਦੀ ਸਿਰਜਣਾ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।ਜਿਸਦੇ ਅਧੀਨ ਜਿਲ੍ਹਾ ਪ੍ਰਸ਼ਾਸ਼ਨ ,ਰੂਪਨਗਰ ਵੱਲੋਂ ਨਸ਼ੇ ਵਿੱਚ ਗ਼ਲਤਾਨ ਨੌਜਵਾਨਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਜਿਲ੍ਹੇ ਵਿੱਚ ਨਸ਼ਾ ਛਡਾਊ ਕੇਂਦਰ ਬਣਾਏ ਗਏ ਹਨ ਤਾਂ ਜ਼ੋ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇBody:।ਇਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮਿਤ ਜਾਰੰਗਲ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਜਿਲ੍ਹੇ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ । ਸ੍ਰੀ ਰਵਿੰਦਰ ਪਾਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ,ਰੂਪਨਗਰ ਜੀ ਨੇ ਦੱਸਿਆ ਕਿ 21 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਇਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਨੌਜਵਾਨਾਂ ਲਈ ਯੋਗਤਾ ਅਤੇ ਨਿਪੁੰਨਤਾ ਅਨੁਸਾਰ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਸਹੀ ਰਾਹ ਦਿਖਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਵਾਇਆ ਗਿਆ ਜਿਸ ਵਿੱਚ ਆਈ.ਸੀ.ਆਈ.ਸੀ.ਆਈ ਬੈਂਕ ਵਿੱਚ ਫਾਈਨਾਂਸ ਅਫਵਾਈਜ਼ਰ ਦੀ ਪੋਸਟ ਲਈ ਭਰਤੀ ਕੀਤੀ ਗਈ ਅਤੇ ਕੰਪਨੀ ਵੱਲੋਂ ਪੰਜ ਪ੍ਰਾਰਥੀਆਂ ਦੀ ਚੋਣ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਰਾਹੀਂ ਸਮੇਂ-ਸਮੇਂ ਤੇ ਕੀਤੇ ਜਾ ਰਹੇ ਆਦੇਸ਼ਾਂ ਦੀ ਤਨਦੇਹੀ ਨਾਲ ਪਾਲਣਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.