ETV Bharat / city

ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ: ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਜਗਮੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਸਾੜਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਹੈ।

author img

By

Published : Oct 5, 2019, 8:20 PM IST

ਫ਼ੋਟੋ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਮ ਦੇ ਪ੍ਰਧਾਨ ਜਗਮੀਤ ਸਿੰਘ ਡੱਲੇਵਾਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਜਗਮੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਸਾੜਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਆਲੂ ਦੀ ਬਿਜਾਈ ਦੇ 5-7 ਦਿਨ ਰਹਿ ਗਏ ਹਨ ਪਰ ਪਰਾਲੀ ਮਿੱਟੀ 'ਚ ਰਲਣ ਲਈ ਇੱਕ ਮਹੀਨੇ ਦਾ ਸਮਾ ਲੈਂਦੀ ਹੈ ਜੋ ਕਿ ਕਿਸਾਨਾਂ ਕੋਲ ਨਹੀਂ ਹੈ, ਇਸ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨੀ ਹੀ ਪਵੇਗੀ।

ਵੀਡੀਓ

ਡੱਲੇਵਾਲ ਨੇ ਕਿਹਾ ਕਿ ਪਰਾਲੀ ਨੂੰ ਖ਼ੁਰਦ-ਬੁਰਦ ਕਰਨ ਤੇ ਕਿਸਾਨਾਂ ਦਾ ਖ਼ਰਚਾ ਜ਼ਿਆਦਾ ਆਉਂਦਾ ਹੈ। ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਘੱਟ ਤੋਂ ਘੱਟ ਦੋ ਸੌ ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਬੋਨਸ ਦੇਣ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕੇਂਦਰ ਦੇ ਸਾਹਮਣੇ ਕਿਸਾਨਾਂ ਦੇ ਲਈ ਸਿਰਫ਼ ਸੌ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪੈਸੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸਾਨਾਂ ਦੀ ਲਾਗਤ ਵੀ ਪੂਰੀ ਨਹੀਂ ਹੁੰਦੀ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਹੈ ਤੇ ਦੁਸਹਿਰੇ ਉੱਤੇ ਲੋਕਾਂ ਵੱਲੋਂ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਤਾਂ ਉਦੋਂ ਵੀ ਕਿੰਨਾ ਪ੍ਰਦੂਸ਼ਣ ਹੁੰਦਾ ਹੈ। ਇਸ ਨੂੰ ਰੋਕਿਆ ਜਾ ਸਕਦਾ ਹੈ ਪਰ ਇਸ ਨਾਲ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਸ ਕਰਕੇ ਇਹ ਚੀਜ਼ ਨੂੰ ਬੰਦ ਨਹੀਂ ਕੀਤਾ ਜਾ ਸਕਦਾ।

ਜਦਕਿ ਕਿਸਾਨਾਂ ਦੇ ਨਾਲ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਭਾਵਨਾ ਨਹੀਂ ਜੁੜੀ ਹੋਈ ਇਸ ਕਰਕੇ ਹਰ ਵਾਰ ਕਿਸਾਨਾਂ ਨੂੰ ਹੀ ਦਬਾਉਣ ਦਾ ਕੰਮ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਧਾਰਮਿਕ ਅਪੀਲ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਪਰ ਕੀ ਸਿਰਫ਼ ਕਿਸਾਨਾਂ ਦੇ ਪਰਾਲੀ ਨਾ ਸਾੜਨ ਦੇ ਨਾਲ ਪ੍ਰਦੂਸ਼ਣ ਆਉਣਾ ਬੰਦ ਹੋ ਜਾਵੇਗਾ?

Intro:ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਹੀਂ ਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਹੋਏ ਕਿਹਾ ਕਿ ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਸਾੜ ਸਾੜਨ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਰਸਤਾ ਨਹੀਂ ਹੈ ਕਿਉਂਕਿ ਹੁਣ ਆਲੂ ਦੀ ਬਿਜਾਈ ਦੇ ਪੰਜ ਸੱਤ ਦਿਨ ਰਹਿ ਗਏ ਨੇ ਪਰ ਪਰਾਲੀ ਮਿੱਟੀ ਚ ਰਲਣ ਦੇ ਲਈ ਇੱਕ ਮਹੀਨੇ ਦਾ ਸਮਾ ਲੈਂਦੀ ਹੈ ਜੋ ਕਿ ਕਿਸਾਨਾਂ ਕੋਲ ਨਹੀਂ ਹੈ ਇਸ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨੀ ਹੀ ਪਵੇਗੀ ਅੱਗੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਖ਼ੁਰਦ ਬੁਰਦ ਕਰਨ ਤੇ ਕਿਸਾਨਾਂ ਦਾ ਖਰਚਾ ਜ਼ਿਆਦਾ ਆਉਂਦਾ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਘੱਟੋ ਘੱਟ ਦੋ ਸੌ ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਬੋਨਸ ਦੇਣ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕੇਂਦਰ ਦੇ ਸਾਹਮਣੇ ਕਿਸਾਨਾਂ ਦੇ ਲਈ ਸਿਰਫ ਸੌ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪੈਸੇ ਦੀ ਮੰਗ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸਾਨਾਂ ਦੀ ਲਾਗਤ ਵੀ ਪੂਰੀ ਨਹੀਂ ਹੁੰਦੀ

Body:ਡੱਲੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਫੈਸਲੇ ਲੈਂਦਿਆਂ ਇੱਕ ਵਾਰ ਐਕਸਪਰਟ ਦੀ ਰਾਏ ਜ਼ਰੂਰ ਲੈਣੀ ਚਾਹੀਦੀ ਹੈ ਕਿ ਕਿਸਾਨਾਂ ਦਾ ਕਿੰਨਾ ਖਰਚਾ ਹੈ ਅਤੇ ਉਨ੍ਹਾਂ ਨੂੰ ਕਿੰਨਾ ਬੋਨਸ ਦਿੱਤਾ ਜਾਣਾ ਚਾਹੀਦਾ ਇਸ ਤੋਂ ਅਲਾਵਾ ਡੱਲੇਵਾਲ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸਮਾਂ ਘੱਟੋ ਘੱਟ ਇੱਕ ਜੂਨ ਕਰਨਾ ਚਾਹੀ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਫ਼ਸਲ ਬੀਜਣ ਦੇ ਲਈ ਖੇਤ ਨੂੰ ਤਿਆਰ ਕਰਨ ਦੇ ਲਈ ਕਿਸਾਨਾਂ ਨੂੰ ਪੂਰਾ ਸਮਾਂ ਮਿਲ ਸਕੇ ਉੱਥੇ ਹੀ ਪਰਾਲੀ ਵੱਲੋਂ ਹੋਣ ਵਾਲੇ ਪ੍ਰਦੂਸ਼ਣ ਤੇ ਡੱਲੇਵਾਲ ਦਾ ਕਹਿਣਾ ਸੀ ਕਿ ਸਰਵੇ ਤੋਂ ਆਈ ਇੱਕ ਰਿਪੋਰਟ ਦੇ ਵਿੱਚ ਸਾਬਿਤ ਹੋ ਗਿਆ ਹੈ ਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਤੇ ਬਾਈ ਫੀਸਦੀ ਪ੍ਰਦੂਸ਼ਣ ਹੁੰਦਾ ਹੈ ਬਾਕੀ ਦਾ ਅਠੱਤਰ ਪ੍ਰਤੀ ਫੀਸਦੀ ਪ੍ਰਦੂਸ਼ਣ ਮੋਟਰ ਵੀਕਲ ਅਤੇ ਕਾਰਾਂ ਦੇ ਵੱਲੋਂ ਕੀਤਾ ਜਾਂਦਾ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਅਗਰ ਕਿਸਾਨ ਸਾਲ ਚ ਇੱਕ ਮਹੀਨਾ ਪ੍ਰਦੂਸ਼ਣ ਕਰਦੇ ਨੇ ਤੇ ਬਾਕੀ ਦੇ ਗਿਆਰਾਂ ਮਹੀਨੇ ਉਨ੍ਹਾਂ ਦੇ ਖੇਤ ਆਕਸੀਜਨ ਵੀ ਦਿੰਦੇ ਨੇ ਇਸ ਕਰਕੇ ਇਕੱਲੇ ਕਿਸਾਨਾਂ ਨੂੰ ਪ੍ਰਦੂਸ਼ਣ ਦਾ ਕਸੂਰਵਾਰ ਨਹੀਂ ਠਹਿਰਾਉਣਾ ਚਾਹੀਦਾ

Conclusion:ਅੱਗੇ ਗੱਲ ਕਰਦੇ ਹੋਏ ਡੱਲੇਵਾਲ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਹੈ ਅਤੇ ਦੁਸਹਿਰੇ ਤੇ ਉੱਤੇ ਅਗਰ ਲੋਕ ਰਾਵਣ ਨਾਲ ਸਾੜਨ ਪਟਾਕੇ ਨਾ ਚਲਾਉਣ ਤਾਂ ਕਿੰਨੇ ਹੀ ਫੀਸਦੀ ਪ੍ਰਦੂਸ਼ਣ ਹੈ ਜਿਹੜਾ ਰੋਕਿਆ ਜਾ ਸਕਦਾ ਹੈ ਪਰ ਇਸ ਨਾਲ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਨੇ ਇਸ ਕਰਕੇ ਇਹ ਸੀਜ਼ ਨੂੰ ਬੰਦ ਨਹੀਂ ਕੀਤਾ ਜਾ ਸਕਦਾ ਜਦਕਿ ਕਿਸਾਨਾਂ ਦੇ ਨਾਲ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਭਾਵਨਾ ਨਹੀਂ ਜੁੜੀ ਹੋਈ ਇਸ ਕਰਕੇ ਹਰ ਵਾਰ ਕਿਸਾਨਾਂ ਨੂੰ ਹੀ ਦਬਾਉਣ ਦਾ ਕੰਮ ਕੀਤਾ ਜਾਂਦਾ ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਨਾਂ ਲੈ ਕੇ ਕਿ ਉਨ੍ਹਾਂ ਦੇ ਪੰਜ ਸੌ ਪੰਜਾਹਵੇਂ ਪ੍ਰਕਾਸ਼ ਪੁਰਬ ਤੇ ਕਿਸਾਨਾਂ ਨੂੰ ਮਾਰਮਿਕ ਅਪੀਲ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਨਾ ਸਾੜਨ ਪਰ ਕੀ ਸਿਰਫ ਕਿਸਾਨਾਂ ਦੇ ਪਰਾਲੀ ਨਾ ਸਾੜਨ ਦੇ ਨਾਲ ਪ੍ਰਦੂਸ਼ਣ ਆਉਣਾ ਬੰਦ ਹੋ ਜਾਵੇਗਾ
ETV Bharat Logo

Copyright © 2024 Ushodaya Enterprises Pvt. Ltd., All Rights Reserved.