ਚੰੜੀਗੜ੍ਹ: ਪੰਜਾਬ ਵਿਖੇ ਲਗਾਤਾਰ ਮੌਸਮ ਵਿਚ ਬਦਲਾਅ ਦੇਖਿਆ ਜਾ ਰਿਹਾ ਹੈ ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਮੇਤ ਉੱਤਰੀ ਦੇ ਹੀ ਸੂਬੇ ਹਰਿਆਣਾ ਫਿਰ ਤੋਂ ਮੀਂਹ ਪੈ ਸਕਦਾ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਪੰਜਾਬ ਅਤੇ ਬਾਕੀ ਸੂਬਿਆਂ ਵਿਖੇ ਮੀਂਹ ਪੈ ਸਕਦਾ ਹੈ। ਪੰਜਾਬ ਅਤੇ ਹਰਿਆਣੇ ਦੇ ਵੱਖ-ਵੱਖ ਇਲਾਕਿਆਂ ਵਿੱਚ 2 ਅਤੇ 3 ਮਾਰਚ ਨੂੰ ਤੁਫਾਨ ਆਵੇਗਾ।
ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਰਫ਼ਬਾਰੀ ਹੋ ਰਹਾ ਹੈ ਅਤੇ ਇਸ਼ ਦਾ ਅਸਰ ਸਾਨੂੰ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਤੁਫਾਨ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਅਤੇ ਹਰਿਆਣੇ ਵਿਖੇ ਲਗਾਤਾਰ ਮੌਸਮ ਬਦਲ ਰਿਹਾ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਲਗਾਤਾਰ ਅਲਰ 'ਤੇ ਹੈ।
ਇਹ ਵੀ ਪੜੋ: ਸਰਕਾਰ ਦੀ ਥਾਂ ਹੁਣ ਕਿਸਾਨ ਕਰਨਗੇ ਨਸ਼ੇ ਦਾ ਖ਼ਾਤਮਾ !