ETV Bharat / city

ਡੇਰਾ ਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਪੌਜ਼ੀਟਿਵ

ਡੇਰਾ ਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਫ਼ੋਟੋ।
ਫ਼ੋਟੋ।
author img

By

Published : Aug 20, 2020, 7:47 AM IST

Updated : Aug 20, 2020, 8:44 AM IST

ਚੰਡੀਗੜ੍ਹ: ਡੇਰਾ ਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਨਾਲ ਪੀੜਤ ਪਾਏ ਗਏ ਹਨ ਉਨ੍ਹਾਂ ਨੇ ਬੁੱਧਵਾਰ ਨੂੰ ਆਪਣੇ ਅਧਿਕਾਰਕ ਫੇਸਬੁੱਕ ਖ਼ਾਤੇ ਉੱਤੇ ਪੋਸਟ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਐਨ.ਕੇ ਸ਼ਰਮਾ ਨੇ ਕਿਹਾ, ਮੈਂ ਪਿਛਲੇ ਕੁਝ ਦਿਨਾਂ ਤੋਂ ਬੇਚੈਨ ਮਹਿਸੂਸ ਕਰ ਰਿਹਾ ਸੀ ਜਿਸ ਤੋਂ ਬਾਅਦ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਜੋ ਕਿ ਪੌਜ਼ੀਟਿਵ ਆਇਆ। ਜੋ ਮੇਰੇ ਸੰਪਰਕ ਵਿੱਚ ਆਏ ਹਨ ਉਹ ਖੁਦ ਆਪਣਾ ਟੈਸਟ ਕਰਵਾਉਣ। ਮੈਂ ਹੁਣ ਪੂਰੀ ਤਰ੍ਹਾਂ ਇਕਾਤਵਾਂਸ ਵਿੱਚ ਹਾਂ ਤੰਦਰੁਸਤ ਹੋ ਕੇ ਮੁੜ ਤੁਹਾਡੀ ਸੇਵਾ 'ਚ ਹਾਜ਼ਰ ਹੋਵਾਂਗਾ।

NK sharma tested corona positive
ਐਨ.ਕੇ ਸ਼ਰਮਾ ਕੋਰੋਨਾ ਪੌਜ਼ੀਟਿਵ

ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1693 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 24 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 36083 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 12460 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।

Last Updated : Aug 20, 2020, 8:44 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.