ਚੰਡੀਹੜ੍ਹ: ਪੰਜਾਬ ਦੇ ਤਰਨ ਤਾਰਨ ਵਿੱਚ ਸਵੇਰੇ 2:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਪੁਸ਼ਟੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਨੇ ਕੀਤੀ ਹੈ। ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.1 ਮਾਪੀ ਗਈ ਹੈ। (ਵਧੇਰੇ ਵੇਰਵਿਆਂ ਦੀ ਉਡੀਕ)
ਤਰਨ ਤਾਰਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ - ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਪੰਜਾਬ ਦੇ ਤਰਨ ਤਾਰਨ ਵਿੱਚ ਸਵੇਰੇ 2:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਪੁਸ਼ਟੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਨੇ ਕੀਤੀ ਹੈ।
ਤਰਨ ਤਾਰਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਚੰਡੀਹੜ੍ਹ: ਪੰਜਾਬ ਦੇ ਤਰਨ ਤਾਰਨ ਵਿੱਚ ਸਵੇਰੇ 2:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਪੁਸ਼ਟੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਨੇ ਕੀਤੀ ਹੈ। ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.1 ਮਾਪੀ ਗਈ ਹੈ। (ਵਧੇਰੇ ਵੇਰਵਿਆਂ ਦੀ ਉਡੀਕ)
Last Updated : Jul 30, 2020, 5:37 AM IST