ETV Bharat / city

ਦਿੱਲੀ ਬਾਰਡਰ 'ਤੇ ਕਿਸਾਨਾਂ ਨੇ ਇੰਝ ਮਨਾਇਆ ਪ੍ਰਕਾਸ਼ ਦਿਹਾੜਾ - Farmers celebrated gurparab at delhi border

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੇ ਸਾਰੇ ਬਾਰਡਰ ਘੇਰੇ ਹੋਏ ਹਨ ਅਤੇ ਉਨ੍ਹਾਂ ਨੂੰ 5ਵਾਂ ਦਿਨ ਹੋ ਗਿਆ ਹੈ। ਅੱਜ ਹੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਹੈ।

ਦਿੱਲੀ ਬਾਰਡਰ 'ਤੇ ਕਿਸਾਨਾਂ ਨੇ ਇੰਝ ਮਨਾਇਆ ਪ੍ਰਕਾਸ਼ ਦਿਹਾੜਾ

author img

By

Published : Nov 30, 2020, 11:01 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਸਾਰੇ ਕਿਸਾਨ ਦਿੱਲੀ ਦੇ ਬਾਰਡਰਾਂ ਨੂੰ ਘੇਰੀ ਬੈਠੇ ਹਨ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਉੱਤੇ ਗਏ ਨੂੰ ਪੂਰੇ 5 ਦਿਨ ਹੋ ਗਏ ਹਨ।

ਦਿੱਲੀ ਬਾਰਡਰ 'ਤੇ ਕਿਸਾਨਾਂ ਨੇ ਇੰਝ ਮਨਾਇਆ ਪ੍ਰਕਾਸ਼ ਦਿਹਾੜਾ
ਦਿੱਲੀ ਬਾਰਡਰ 'ਤੇ ਕਿਸਾਨਾਂ ਨੇ ਇੰਝ ਮਨਾਇਆ ਪ੍ਰਕਾਸ਼ ਦਿਹਾੜਾ

ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਦੇ ਲਈ ਹੁਣ ਹਰਿਆਣਾ, ਯੂ.ਪੀ. ਅਤੇ ਬਿਹਾਰ ਦੇ ਕਿਸਾਨ ਵੀ ਆ ਗਏ ਹਨ।

ਕਿਰਤ ਕਰੋ ਦਾ ਹੋਕਾ ਦੇਣ ਵਾਲੇ ਗੁਰੂ ਨਾਨਕ ਦੇਵ ਜੀ ਦਾ ਅੱਜ 551ਵਾਂ ਪ੍ਰਕਾਸ਼ ਪੁਰਬ ਪੂਰਾ ਜਗਤ ਮਨਾ ਰਿਹਾ ਹੈ ਅਤੇ ਲੋਕਾਂ ਵੱਲੋਂ ਗੁਰਘਰਾਂ ਅਤੇ ਆਪਣੇ-ਆਪਣੇ ਘਰਾਂ ਵਿੱਚ ਦੀਪਮਾਲਾ ਕੀਤੀ ਜਾ ਰਹੀ ਹੈ ਅਤੇ ਗੁਰਘਰਾਂ ਵਿੱਚ ਲੰਗਰ ਵੀ ਲਾਏ ਜਾ ਰਹੇ ਹਨ।

ਪੰਜਾਬ ਦਾ ਕਿਸਾਨ ਜੋ ਕਿ ਦਿੱਲੀ ਬਾਰਡਰਾਂ ਉੱਤੇ ਬੈਠਾ ਹੈ। ਤੁਹਾਨੂੰ ਕੁੱਝ ਤਸਵੀਰਾਂ ਦਿਖਾਉਂਦੇ ਹਾਂ ਕਿ ਕਿਵੇਂ ਕਿਸਾਨਾਂ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਦੇ ਬਾਰਡਰ ਉੱਤੇ ਮਨਾਇਆ।

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.