ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਗਰੁੱਪ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਸਾਰੀਆਂ ਹੀ ਫ਼ਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਮੁਤਾਬਕ ਰੇਟ ਦੇਣ ਦੀ ਮੰਗ ਕੀਤੀ।
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੀਤਾ ਰੋਸ ਪ੍ਰਦਰਸ਼ਨ - ਮੁਹਾਲੀ
ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾ ਨੇ ਆਪਣੀਆਂ ਮੰਗਾ ਨੂੰ ਲੈ ਕੇ ਕੀਤਾ ਪ੍ਰਦਰਸ਼ਨ। ਮੁਹਾਲੀ ਤੋਂ ਚੰਡੀਗੜ੍ਹ ਤੱਕ ਕੱਢਿਆ ਰੋਸ ਮਾਰਚ। ਸਾਰੀਆਂ ਫ਼ਸਲਾਂ 'ਤੇ ਐੱਮਐੱਸਪੀ ਮੁਤਾਬਕ ਰੇਟ ਦਿੱਤੇ ਜਾਣ ਦੀ ਕੀਤੀ ਮੰਗ।
ਕਿਸਾਨਾਂ ਨੇ ਮੰਗਾ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਗਰੁੱਪ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਸਾਰੀਆਂ ਹੀ ਫ਼ਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਮੁਤਾਬਕ ਰੇਟ ਦੇਣ ਦੀ ਮੰਗ ਕੀਤੀ।
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕੀਤਾ ...ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਾਰੀਆਂ ਹੀ ਫ਼ਸਲਾਂ ਤੇ ਐਮਐਸਪੀ ਮੁਤਾਬਕ ਰੇਟ ਦਿੱਤੇ ਜਾਣ ..ਕਿਸਾਨਾਂ ਦਾ ਹਰ ਕਿਸਮ ਦਾ ਕਰਜ਼ਾ ਮੁਆਫ਼
ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪੈਨਸ਼ਨ ਸਕੀਮ ਹੇਠ ਲਿਆਂਦਾ ਜਾਵੇ। ਰੋਸ ਮਾਰਚ ਕਰਦੇ ਹੋਏ ਕਿਸਾਨਾਂ ਨੂੰ ਚੰਡੀਗੜ੍ਹ ਪੁਲੀਸ ਨੇ ਵਾਈਪੀਐਸ ਚੌਕ ਤੇ ਰੋਕਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਨੁਮਾਇੰਦੇ ਨਾਲ ਕਰਵਾ ਦਿੱਤੀ ਜਾਵੇਗੀ ..ਕਿਸਾਨਾਂ ਨੇ ਵਾਈਪੀਐਸ ਚੌਕ ਤੇ ਧਰਨਾ ਸ਼ੁਰੂ ਕੀਤਾ
byte..ਹਰਮੀਤ ਸਿੰਘ ਕਾਦੀਆਂ, ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ
Feed sent through FTP
Feed Slug - Farmer Protest Chd