ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨੂੰ ਇੱਕ ਹੋਰ ਸਹੂਲਤ ਦਿੰਦੇ ਹੋਏ ਈ-ਗਵਰਨੈਂਸ ਵੱਲ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ। ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਇੱਕ ਸਾਈਟ ਲਾਂਚ ਕੀਤੀ ਹੈ, ਜਿਸ ’ਤੇ ਜਾ ਕੇ ਤੁਸੀਂ ਘਰ ਬੈਠੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।
ਇਹ ਵੀ ਪੜੋ: ਹੈਰਾਨੀਜਨਕ ! ਜਿਸ ਦਿਨ ਹੋਇਆ ਜਨਮ, ਉਸੇ ਦਿਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ ਕੁਲਦੀਪ ਸਿੰਘ
ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘E-Governance ਵੱਲ ਇੱਕ ਹੋਰ ਕਦਮ ਪੰਜਾਬੀਆਂ ਲਈ ਵੱਡੀ ਰਾਹਤ, ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ। ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ।
-
E-Governance ਵੱਲ ਇੱਕ ਹੋਰ ਕਦਮ
— Bhagwant Mann (@BhagwantMann) July 11, 2022 " class="align-text-top noRightClick twitterSection" data="
ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..
ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ.. pic.twitter.com/2b8Dhx6oyX
">E-Governance ਵੱਲ ਇੱਕ ਹੋਰ ਕਦਮ
— Bhagwant Mann (@BhagwantMann) July 11, 2022
ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..
ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ.. pic.twitter.com/2b8Dhx6oyXE-Governance ਵੱਲ ਇੱਕ ਹੋਰ ਕਦਮ
— Bhagwant Mann (@BhagwantMann) July 11, 2022
ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..
ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ.. pic.twitter.com/2b8Dhx6oyX
ਇਹ ਵੀ ਪੜੋ: 3 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਸਿਮਰਜੀਤ ਬੈਂਸ ਤੇ ਉਸਦੇ ਸਾਥੀ, ਬੈਂਸ ਦੇ ਸਮਰਥਕਾਂ ਨੇ ਅਦਾਲਤ ‘ਚ ਲਗਾਏ ਨਾਅਰੇ