ETV Bharat / city

ਦੀਵਾਲੀ ਨੂੰ ਪਟਾਕੇ ਚਲਾਉਣ ਵਾਲੇ ਹੋ ਜਾਓ ਸਾਵਧਾਨ, ਪ੍ਰਸ਼ਾਸਨ ਹੋਇਆ ਸਖ਼ਤ - ਸਲਾਹਕਾਰ ਧਰਮਪਾਲ

ਪ੍ਰਸ਼ਾਸਨ ਵੱਲੋਂ ਚੰਡੀਗੜ੍ਹ (Chandigarh) 'ਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸਲਾਹਕਾਰ ਧਰਮਪਾਲ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।

ਦੀਵਾਲੀ ਨੂੰ ਪਟਾਕੇ ਚਲਾਉਣ ਵਾਲੇ ਹੋ ਜਾਓ ਸਾਵਧਾਨ

author img

By

Published : Oct 12, 2021, 7:22 PM IST

ਚੰਡੀਗੜ੍ਹ : ਦੀਵਾਲੀ ਨਾਲ ਜੁੜੀ ਵੱਡੀ ਖ਼ਬਰ (Big news related to Diwali) ਇਸ ਵਾਰ ਚੰਡੀਗੜ੍ਹ (Chandigarh) 'ਚ ਦੀਵਾਲੀ 'ਤੇ ਪਟਾਕੇ ਨਹੀਂ ਚਲਾਏ ਜਾਣਗੇ। ਪ੍ਰਸ਼ਾਸਨ ਨੇ ਸ਼ਹਿਰ 'ਚ ਪਟਾਕੇ ਚਲਾਉਣ 'ਤੇ ਮੁਕੰਮਲ ਪਾਬੰਦੀ ਲਾਉਣ ਦਾ ਫ਼ੈਸਲਾ ਲਿਆ ਹੈ।

ਪ੍ਰਸ਼ਾਸਨ ਵੱਲੋਂ ਚੰਡੀਗੜ੍ਹ (Chandigarh) 'ਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸਲਾਹਕਾਰ ਧਰਮਪਾਲ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।

ਦੂਜੇ ਪਾਸੇ ਪੰਜਾਬ ਅਤੇ ਹਰਿਆਣਾ (Punjab and Haryana) 'ਚ ਦੀਵਾਲੀ 'ਤੇ ਪਟਾਕੇ ਚਲਾਉਣ ਦੀ ਮਨਜ਼ੂਰੀ ਮਿਲ ਚੁੱਕੀ ਹੈ। ਅਜਿਹੇ 'ਚ ਚੰਡੀਗੜ੍ਹ ਨਾਲ ਲੱਗਦੇ ਸ਼ਹਿਰ ਮੋਹਾਲੀ ਅਤੇ ਪੰਚਕੂਲਾ 'ਚ ਦੀਵਾਲੀ ਦੇ ਮੌਕੇ 'ਤੇ ਜੰਮ ਕੇ ਆਤਿਸ਼ਬਾਜ਼ੀ ਹੋਵੇਗੀ।

ਇਹ ਵੀ ਪੜ੍ਹੋ:ਹੁਣ ਨਹੀਂ ਹੋਵੇਗਾ ਪੰਜਾਬ 'ਚ ਲਾਟੂ ਬੰਦ, ਹੋ ਗਿਆ ਵੱਡਾ ਐਲਾਨ!

ਸਲਾਹਕਾਰ ਧਰਮਪਾਲ ਨੇ ਮੰਗਲਵਾਰ ਨੂੰ ਡੀ.ਸੀ. ਮਨਦੀਪ ਸਿੰਘ ਬਰਾੜ ਅਤੇ ਦੂਜੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਸੀ। ਦੁਪਹਿਰ ਇਕ ਵਜੇ ਹੋਈ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.