ETV Bharat / city

ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ PGI ਵਿੱਚ ਦਾਖਲ

ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਇਕ ਵਾਰ ਫਿਰ ਤੋਂ (Parkash Singh Badal Admitted in PGI) ਵਿਗੜ ਗਈ ਹੈ। ਉਨ੍ਹਾਂ ਨੂੰ PGI ਵਿੱਚ ਦਾਖਲ ਕੀਤਾ ਗਿਆ ਹੈ।

Parkash Singh Badal Admitted in PGI
Parkash Singh Badal Admitted in PGI
author img

By

Published : Sep 4, 2022, 12:30 PM IST

Updated : Sep 4, 2022, 2:30 PM IST

ਚੰਡੀਗੜ੍ਹ: ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਵਿੱਚ ਦਾਖਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 2 ਦਿਨਾਂ ਤੋਂ ਬੁਖਾਰ ਹੈ। ਉਹ ਕੱਲ੍ਹ ਯਾਨੀ ਸ਼ਨੀਵਾਰ ਨੂੰ ਚੈੱਕਅਪ ਲਈ ਪੀਜੀਆਈ ਪਹੁੰਚੇ। 94 ਸਾਲਾਂ ਪ੍ਰਕਾਸ਼ ਸਿੰਘ ਬਾਦਲ ਦੇ ਲੋੜੀਂਦੇ ਟੈਸਟ ਕੀਤੇ (Parkash Singh Badal Admitted in PGI) ਜਾ ਰਹੇ ਹਨ।

ਦੱਸ ਦਈਏ ਕਿ 3-4 ਮਹੀਨੇ ਪਹਿਲਾਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਅਤੇ ਢਿੱਡ ਵਿੱਚ ਦਰਦ ਹੋਣ ਤੋਂ ਬਾਅਦ ਚੈੱਕਅੱਪ ਲਈ ਪੀਜੀਆਈ ਲਿਆਂਦਾ ਗਿਆ ਸੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ (Parkash Singh Badal Health Status) ਜਨਵਰੀ ਵਿੱਚ ਕੋਰੋਨਾ ਵੀ ਹੋ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਪੰਜਾਬ ਵਾਰ ਰਹਿ ਚੁੱਕੇ ਹਨ ਮੁੱਖ ਮੰਤਰੀ: ਅਕਸਰ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਵੱਡੀ ਗਿਣਤੀ ਵਿੱਚ ਸੂਬੇ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਤਜ਼ਰਬੇਕਾਰ ਖਿਡਾਰੀ ਮੰਨਦੇ ਹਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਦਹਾਕਿਆਂ ਤੋਂ ਉਹ ਪਾਰਟੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਕਾਫੀ ਉੱਭਰ ਕੇ ਵੀ ਸਾਹਮਣੇ ਆਇਆ।

ਇਹ ਵੀ ਪੜ੍ਹੋ: ਭਾਈ ਬਲਵਿੰਦਰ ਸਿੰਘ ਜਟਾਣਾ ਦੀ ਬਰਸੀ ਮੌਕੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Last Updated : Sep 4, 2022, 2:30 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.