ETV Bharat / city

DSP ਹਰਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ - ਡੀਐਸਪੀ ਹਰਜਿੰਦਰ ਸਿੰਘ ਦਾ ਅੰਤਿਮ ਸਸਕਾਰ

ਸਰਕਾਰੀ ਸਨਮਾਨਾਂ ਦੇ ਨਾਲ ਡੀਐਸਪੀ ਹਰਜਿੰਦਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਹਰਜਿੰਦਰ ਸਿੰਘ ਦੇ ਭਰਾਵਾਂ ਨੇ ਕਿਹਾ ਕਿ ਸਿਸਟਮ ਦੇ ਕੰਮਕਾਜ ਚ ਦੇਰੀ ਦੇ ਕਾਰਨ ਹੀ ਉਨ੍ਹਾਂ ਦੇ ਭਰਾ ਦੀ ਮੌਤ ਹੋਈ ਹੈ। ਪਰ ਉਨ੍ਹਾਂ ਦੇ ਭਰਾ ਦੇ ਨਾਲ ਉਹ ਕਿਸੇ ਹੋਰ ਨਾਲ ਨਹੀਂ ਹੋਣਾ ਚਾਹੀਦਾ।

DSP ਹਰਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

author img

By

Published : Jun 11, 2021, 7:28 PM IST

ਮੋਹਾਲੀ: ਡੀਐਸਪੀ ਹਰਜਿੰਦਰ ਸਿੰਘ ਦਾ ਵੀਰਵਾਰ ਨੂੰ ਮੋਹਾਲੀ ਦੇ ਸ਼ਮਸ਼ਾਨ ਘਾਟ ਚ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, DGP ਜੇਲ੍ਹ ਸਿੱਧਾਰਥ ਚੱਟੋਪਾਧਿਆਏ , ADGP ਜੇਲ੍ਹ ਪ੍ਰਦੀਪ ਕੁਮਾਰ ਸਿੰਹਾ , ਮੇਅਰ ਅਮਰਜੀਤ ਸਿੰਘ ਜਿੱਤੀ ਸਿੱਧੂ ਦੇ ਇਲਾਵਾ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ। ਦੱਸ ਦਈਏ ਕਿ ਹਰਜਿੰਦਰ ਸਿੰਘ ਨੂੰ ਉਨ੍ਹਾਂ ਦੇ ਵੱਡੇ ਬੇਟੇ ਨੇ ਚਿਖਾ ਨੂੰ ਅਗਨੀ ਭੇਂਟ ਕੀਤੀ।

DSP ਹਰਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਦੱਸ ਦਈਏ ਕਿ ਇਸ ਦੌਰਾਨ ਹਰਜਿੰਦਰ ਸਿੰਘ ਦੇ ਭਰਾਵਾਂ ਨੇ ਕਿਹਾ ਕਿ ਸਿਸਟਮ ਦੇ ਕੰਮਕਾਜ ਚ ਦੇਰੀ ਦੇ ਕਾਰਨ ਹੀ ਉਨ੍ਹਾਂ ਦੇ ਭਰਾ ਦੀ ਮੌਤ ਹੋਈ ਹੈ। ਪਰ ਉਨ੍ਹਾਂ ਦੇ ਭਰਾ ਦੇ ਨਾਲ ਉਹ ਕਿਸੇ ਹੋਰ ਨਾਲ ਨਹੀਂ ਹੋਣਾ ਚਾਹੀਦਾ। ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਡੀਐਸਪੀ ਹਰਜਿੰਦਰ ਸਿੰਘ ਦੇ ਬੇਟੇ ਨੂੰ ਨੌਕਰੀ ਦਿੱਤੀ ਜਾਵੇ, ਉਸਦੀ ਮਾਂ ਨੂੰ ਪੈਨਸ਼ਨ ਅਤ ਬਾਕੀ ਬਣਦੀ ਸੁਵਿਧਾਵਾਂ ਦਿੱਤੀਆਂ ਜਾਣ।

ਇਸ ਮੌਕੇ ਡੀਜੀਪੀ ਸਿੱਧਾਰਥ ਚੱਟੋਪਾਧਿਆਏ ਨੇ ਕਿਹਾ ਕਿ ਪੂਰਾ ਵਿਭਾਗ ਹਰਜਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਹੈ। ਵਿਭਾਗ ਵਲੋਂ ਪੂਰਾ ਸਹਿਯੋਗ ਕੀਤਾ ਗਿਆ। ਹੁਣ ਉਸਦੇ ਪਰਿਵਾਰ ਦੀ ਜ਼ਿੰਮੇਦਾਰੀ ਸਾਡੀ ਹੈ। ਦੂਜੇ ਪਾਸੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੋ ਵੀ ਪਰਿਵਾਰ ਦੀਆਂ ਮੰਗਾਂ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।

ਇਹ ਵੀ ਪੜੋ: ਨਹੀਂ ਰਹੇ DSP ਹਰਜਿੰਦਰ ਸਿੰਘ, ਕੈਪਟਨ ਸਰਕਾਰ ਤੋਂ ਲਗਾਈ ਸੀ ਮਦਦ ਦੀ ਗੁਹਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.