ETV Bharat / city

ਭਗੌੜੇ ਗੈਂਗਸਟਰ ਦੀਪਕ ਟੀਨੂੰ ਦੇ ਵਿਦੇਸ਼ ਭੱਜਣ ਦਾ ਸ਼ੱਕ !

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਭਗੌੜੇ ਗੈਂਗਸਟਰ ਦੀਪਕ ਟੀਨੂੰ ਦੇ ਵਿਸ਼ੇਸ਼ ਭੱਜਣ ਦੀ ਸ਼ੰਕਾ ਜਤਾਇਆ (gangster Deepak Tinu escaping country) ਜਾ ਰਹੀ ਹੈ। ਸੂਤਰਾਂ ਮੁਤਾਬਕ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਵਾਇਰਲੈੱਸ ਵਿੰਗ ਵਿੱਚ ਤਾਇਨਾਤ ਹੈ। ਜਾਂਚ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

Gangster Deepak Tinu is suspected of fleeing abroad
ਭਗੌੜੇ ਗੈਂਗਸਟਰ ਦੀਪਕ ਟੀਨੂੰ ਦੇ ਵਿਦੇਸ਼ ਭੱਜਣ ਦਾ ਸ਼ੱਕ
author img

By

Published : Oct 11, 2022, 8:42 AM IST

Updated : Oct 11, 2022, 9:08 AM IST

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਭਗੌੜੇ ਗੈਂਗਸਟਰ ਦੀਪਕ ਟੀਨੂੰ ਦੇ ਵਿਸ਼ੇਸ਼ ਭੱਜਣ ਦੀ ਸ਼ੰਕਾ ਜਤਾਇਆ (gangster Deepak Tinu escaping country) ਜਾ ਰਹੀ ਹੈ। ਉਥੇ ਹੀ ਇਸੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਅਜਿਹਾ ਕੋਈ ਸਬੂਤ ਨਹੀਂ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਦੇਸ਼ ਛੱਡ ਕੇ ਭੱਜ ਗਿਆ ਹੈ।

ਇਹ ਵੀ ਪੜੋ: ਪ੍ਰਕਾਸ਼ ਪੁਰਬ ਉੱਤੇ ਵਿਸ਼ੇਸ਼: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥

ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਤੋਂ ਪੁੱਛਗਿਛ: ਸੂਤਰਾਂ ਮੁਤਾਬਕ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਵਾਇਰਲੈੱਸ ਵਿੰਗ ਵਿੱਚ ਤਾਇਨਾਤ ਹੈ। ਜਾਂਚ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਜਦੋਂ ਟੀਨੂੰ ਫਰਾਰ ਸੀ ਤਾਂ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਉਸ ਦੇ ਨਾਲ ਨਹੀਂ ਸੀ। ਹਾਲਾਂਕਿ ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਉਸ ਨੂੰ ਟੀਨੂੰ ਦੇ ਵਿਦੇਸ਼ ਭੱਜਣ ਦੀ ਜਾਣਕਾਰੀ ਸੀ ?

ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਹੋਈ ਸੀ ਪ੍ਰੇਮਿਕਾ: ਦੱਸ ਦਈਏ ਕਿ ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੰਜਾਬ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ (gangster Deepak Tinu Girlfriend arrested) ਕਰ ਲਿਆ ਸੀ। ਫੜੀ ਗਈ ਔਰਤ ਦੀ ਪਛਾਣ ਜਤਿੰਦਰ ਕੌਰ ਉਰਫ ਜੋਤੀ ਦਿਓਲ ਵਜੋਂ ਹੋਈ ਸੀ ਜੋ ਕਿ ਮੁੰਬਈ ਤੋਂ ਮਾਲਦੀਵ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ।

5 ਦਿਨ ਦੇ ਪੁਲਿਸ ਰਿਮਾਂਡ 'ਤੇ ਮੁਲਜ਼ਮ ਜੋਤੀ: ਗ੍ਰਿਫ਼ਤਾਰੀ ਹੋਣ ਤੋਂ ਬਾਅਦ ਮੁਲਜ਼ਮ ਜਸਪ੍ਰੀਤ ਕੌਰ ਉਰਫ਼ ਜੋਤੀ ਨੂੰ ਪੁਲਿਸ ਨੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤੇ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਹੁਣ 14 ਅਕਤੂਬਰ ਨੂੰ ਉਸ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।

ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

ਇਹ ਵੀ ਪੜੋ: ਤਹਿਸੀਲ ਦਾ ਨਹੀਂ ਭਰਿਆ ਬਿੱਲ ਤਾਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਕੱਟਿਆ ਬਿਜਲੀ ਕੁਨੈਕਸ਼ਨ

Last Updated : Oct 11, 2022, 9:08 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.