ETV Bharat / city

Gold and silver rates: ਜਾਣੋ, ਸੋਨਾ ਅਤੇ ਚਾਂਦੀ ਦੀਆਂ ਕੀਮਤਾਂ - ਸੋਨਾ ਅਤੇ ਚਾਂਦੀ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 19 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
author img

By

Published : Jun 19, 2022, 9:25 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: vegetables Prices: ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
  • 19 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,78052,695 -915
ਬਠਿੰਡਾ1052,50052,50000
ਜਲੰਧਰ1052,18051,620 +560
  • 19 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,99061,500 +1490
ਬਠਿੰਡਾ166,00066,000 00
ਜਲੰਧਰ162,97062,120+850

ਇਹ ਵੀ ਪੜੋ: fuel prices in punjab: ਜਾਣੋ, ਪੰਜਾਬ ਵਿੱਚ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ETV Bharat Logo

Copyright © 2025 Ushodaya Enterprises Pvt. Ltd., All Rights Reserved.