ETV Bharat / city

Gold and silver prices in Punjab: ਜਾਣੋ ਅੱਜ ਕੀ ਹੈ ਸੋਨੇ ਤੇ ਚਾਂਦੀ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 20 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
author img

By

Published : May 20, 2022, 10:17 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: vegetables Prices: ਜਾਣੋ ਅੱਜ ਕੀ ਹੈ ਸਬਜੀਆਂ ਦੇ ਰੇਟ

  • 20 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,70051,450 +250
ਬਠਿੰਡਾ1052,10051,800 +300
ਜਲੰਧਰ1051,40051,350 +50
ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 20 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,85062,600 +250
ਬਠਿੰਡਾ163,00061,000 +2000
ਜਲੰਧਰ162,20062,590 -390

ਇਹ ਵੀ ਪੜੋ: ਸਿੱਧੂ ਅੱਜ ਕਰ ਸਕਦੇ ਨੇ ਸਰੰਡਰ, ਸੁਰੱਖਿਆ ਵੀ ਲਈ ਵਾਪਸ

ETV Bharat Logo

Copyright © 2024 Ushodaya Enterprises Pvt. Ltd., All Rights Reserved.