ETV Bharat / city

Gold and silver prices: ਜਾਣੋ ਪੰਜਾਬ ਵਿੱਚ ਸੋਨੇ ਤੇ ਚਾਂਦੀ ਦੀ ਕੀਮਤ

author img

By

Published : Apr 22, 2022, 8:59 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 17 ਅਪ੍ਰੈਲ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਤੇ ਚਾਂਦੀ ਦੀ ਕੀਮਤ
ਸੋਨੇ ਤੇ ਚਾਂਦੀ ਦੀ ਕੀਮਤ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ

ਸੋਨੇ ਤੇ ਚਾਂਦੀ ਦੀ ਕੀਮਤ
ਸੋਨੇ ਤੇ ਚਾਂਦੀ ਦੀ ਕੀਮਤ
  • 22 ਅਪ੍ਰੈਲ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ10 54,19554,335 -140
ਬਠਿੰਡਾ10 54,19553,700 +495
ਜਲੰਧਰ10 53,86053,990 -130
  • 22 ਅਪ੍ਰੈਲ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ1 68,50070,000-1500
ਬਠਿੰਡਾ1 73,30071,000 +2920
ਜਲੰਧਰ1 70,01070,380 -370

ਇਹ ਵੀ ਪੜੋ: Weather update: ਸੂਬੇ ’ਚ ਅੱਜ ਵੀ ਕਈ ਸ਼ਹਿਰਾਂ ਚ ਪਵੇਗੀ ਮੀਂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.