ETV Bharat / city

Gold and silver prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਸੋਨਾ ਤੇ ਚਾਂਦੀ - ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 2 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
author img

By

Published : Jun 3, 2022, 9:20 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Weather Report: ਹੋਰ ਵਧੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 3 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,40052,135 +265
ਬਠਿੰਡਾ1052,30052,200+100
ਜਲੰਧਰ1051,98052,050 -70
  • 3 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ166,80067,000 -200
ਬਠਿੰਡਾ163,10063,000 +100
ਜਲੰਧਰ163,02062,560 +460

ਇਹ ਵੀ ਪੜੋ: vegetables Prices: ਜਾਣੋ ਪੰਜਾਬ ਵਿੱਚ ਅੱਜ ਕੀ ਹਨ ਸਬਜੀਆਂ ਦੇ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.