ETV Bharat / city

ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ - silver rates

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 31 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab
ਸੋਨਾ ਅਤੇ ਚਾਂਦੀ ਦੇ ਰੇਟ
author img

By

Published : Aug 31, 2022, 9:45 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Vegetable update ਜਾਣੋ, ਸਬਜੀਆਂ ਦੀਆਂ ਕੀਮਤਾਂ

Gold and silver rates in Punjab
ਸੋਨਾ ਅਤੇ ਚਾਂਦੀ ਦੇ ਰੇਟ
  • 31 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,280 53,000 +280
ਬਠਿੰਡਾ1052,95052,850 +100
ਜਲੰਧਰ1053,00053,200-200
  • 31 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ165,30063,500+1800
ਬਠਿੰਡਾ165,00064,500+500
ਜਲੰਧਰ164,50064,700-200

ਇਹ ਵੀ ਪੜੋ: Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.