ETV Bharat / city

Covid-19 ਦੇ ਚੱਲਦਿਆਂ ਸਰਕਾਰ ਨੇ ਮੁਲਾਜ਼ਮਾਂ ਲਈ ਜਾਰੀ ਕੀਤੀਆਂ ਇਹ ਹਿਦਾਇਤਾਂ - ਸਖਤੀ ਨਾਲ ਪਾਲਣਾ ਕਰਨ ਦੀ ਹਿਦਾਇਤ

ਪਿਛਲੇ 24 ਘੰਟਿਆਂ ’ਚ ਪੰਜਾਬ ਚ 6481 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਕੋਰੋਨਾ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਦੇ ਵਧਦੇ ਮਾਮਲਿਆ ਦੇ ਚੱਲਦੇ ਸਕੱਤਰੇਤ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ ਨਵੀਂਆਂ ਗਾਈਡਲਾਈਨ (new Corona guidelines for employees) ਜਾਰੀ ਕੀਤੀਆਂ ਗਈਆਂ ਹਨ ਜਿਸਦੀ ਸਖਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।

ਕੋਰੋਨਾ ਗਾਈਡਲਾਈਨ
ਕੋਰੋਨਾ ਗਾਈਡਲਾਈਨ
author img

By

Published : Jan 13, 2022, 11:36 AM IST

ਚੰਡੀਗੜ੍ਹ: ਪੰਜਾਬ ’ਚ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਚੱਲਦੇ ਸਰਕਾਰ ਵੱਲੋਂ ਨਵੀਂਆਂ ਗਾਈਡਲਾਈਨ ਜਾਰੀਆਂ ਕੀਤੀਆਂ ਗਈਆਂ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨ। ਨਾਲ ਹੀ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਵੀ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਹਿਦਾਇਤ ਦਿੱਤੀ ਗਈ ਹੈ।

ਕੋਰੋਨਾ ਗਾਈਡਲਾਈਨ
ਕੋਰੋਨਾ ਗਾਈਡਲਾਈਨ

ਇੱਕ ਪਾਸੇ ਜਿੱਥੇ ਸਰਕਾਰ ਨੇ ਆਮ ਲੋਕਾਂ ਲਈ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ ਉੱਥੇ ਹੀ ਦੂਜੇ ਪਾਸੇ ਸਰਕਾਰੀ ਕਰਮਚਾਰੀਆਂ ਲਈ ਵੀ ਪ੍ਰਸ਼ਾਸਨ ਵੱਲੋਂ ਨਵੀਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਸਕੱਤਰੇਤ ਪ੍ਰਸ਼ਾਸਨ ਦਾ ਉਲੰਘਣ ਕਰਨ ਵਾਲਿਆਂ ’ਤੇ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀ ਪੈਨੀ ਨਜ਼ਰ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੋਮ ਕੁਆਰਨਟੀਨ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਕੋਰੋਨਾ ਗਾਈਡਲਾਈਨ
ਕੋਰੋਨਾ ਗਾਈਡਲਾਈਨ

ਕੋਰੋਨਾ ਦੇ ਵਧਦੇ ਮਾਮਲਿਆ ਦੇ ਚੱਲਦੇ ਸਕੱਤਰੇਤ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ ਨਵੀਂਆਂ ਗਾਈਡਲਾਈਨ (Government issues new Corona guidelines for employees) ਜਾਰੀ ਕੀਤੀਆਂ ਗਈਆਂ ਹਨ ਜਿਸਦੀ ਸਖਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ। ਸਕੱਤਰੇਤ ਪ੍ਰਸ਼ਾਸਨ ਨੇ ਹਿਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਸਿੰਗ ਦਾ ਖਾਸ ਧਿਆਨ ਰੱਖਣ। ਕੋਈ ਮੁਲਾਜ਼ਮ ਬਿਨਾਂ ਕਿਸੇ ਜਰੂਰੀ ਕੰਮ ਤੋਂ ਆਪਣੀ ਸ਼ਾਖਾ ਨੂੰ ਛੱਡ ਕੇ ਦੂਜੀ ਸ਼ਾਖਾ ਚ ਨਾ ਜਾਣ ਅਤੇ ਨਾ ਹੀ ਜਿਆਦਾ ਇੱਕਠ ਕੀਤਾ ਜਾਵੇ। ਇੱਕੋ ਸਮੇਂ ਤੋਂ 4 ਤੋਂ ਜਿਆਦਾ ਕਰਮਚਾਰੀ ਲਿਫਟ ਦੀ ਵਰਤੋਂ ਨਾ ਕੀਤੀ ਜਾਵੇ। ਸੈਨੇਟਾਈਜ਼ ਮਸ਼ੀਨਾਂ ਚਾਲੂ ਅਵੱਸਥਾ ਚ ਹੋਣ। ਦੱਸ ਦਈਏ ਕਿ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰਵਾਉਣ ਦੇ ਲਈ ਸਕੱਤਰੇਤ ਪ੍ਰਸ਼ਾਸਨ ਨੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਲਈ ਇਕਾਂਤਵਾਸ ਲਈ ਵੀ ਨਵੀਂ ਹਿਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ। ਇਸ ਮੁਤਾਬਿਕ ਕਿਸੇ ਮੁਲਾਜ਼ਮ ਦੇ ਕੋਵਿਡ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਸ ਨੂੰ 7 ਦਿਨਾਂ ਤੱਕ ਇਕਾਂਤਵਾਸ ਛੁੱਟੀ ਤਨਖਾਹ ਸਮੇਤ ਦਿੱਤੀ ਜਾਵੇਗੀ। ਇਕਾਂਤਵਾਸ ਛੁੱਟੀ ਮੈਡੀਕਲ ਛੁੱਟੀ ਅਤੇ ਅਚਨਚੇਤ ਛੁੱਟੀ ਤੋਂ ਵੱਖਰੀ ਮਿਲੇਗੀ। ਜੇਕਰ ਕਿਸੇ ਵੀ ਕਰਮਚਾਰੀ ਦਾ ਪਰਿਵਾਰਿਕ ਮੈਂਬਰ ਜੋ ਵੀ ਉਸਦੇ ਨਾਲ ਰਹਿੰਦਾ ਹੈ ਕੋਵਿਡ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਹ ਤੁਰੰਤ ਆਪਣਾ ਟੈਸਟ ਕਰਵਾਏ। ਕੋਵਿਡ ਲੱਛਣ ਪਾਏ ਜਾਣ ਤੋਂ ਬਾਅਦ ਕਰਮਚਾਰੀ ਦਾ ਕੋਵਿਡ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।

ਇਹ ਵੀ ਪੜੋ: Covid Update: 24 ਘੰਟਿਆਂ ਵਿੱਚ 2,47,417 ਨਵੇਂ ਮਾਮਲੇ

ਉੱਥੇ ਹੀ ਜੇਕਰ ਪੰਜਾਬ ਦੇ ਕੋਰੋਨਾ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ’ਚ ਪੰਜਾਬ ਚ 6481 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਕੋਰੋਨਾ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.