ETV Bharat / city

ਪਾਣੀ ਦੇ ਬਿਲ ਮੁਆਫ ਕਰਨ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ - water bills

ਪਿਛਲੇ ਦਿਨੀਂ ਪਾਣੀ ਦੇ ਬਿੱਲ ਮੁਆਫ (Water bills waived) ਕਰਨ ਤੇ ਸਪਲਾਈ ਦੇ ਬਿਜਲੀ ਬਿਲ ਨੂੰ ਲੈਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਕੁਝ ਐਲਾਨ ਕੀਤੇ ਗਏ ਸਨ ਜਿੰਨ੍ਹਾਂ ਨੂੰ ਸਰਕਾਰ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪਾਣੀ ਦੇ ਬਿਲ ਮੁਆਫ ਕਰਨ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

author img

By

Published : Oct 21, 2021, 8:58 PM IST

ਚੰਡੀਗੜ੍ਹ: ਸੂਬਾ ਸਰਕਾਰ (State Government) ਦੇ ਵੱਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਪਾਣੀ ਦੇ ਬਿਲ ਮੁਆਫ, ਪਾਣੀ ਦੀ ਸਪਲਾਈ ਦਾ ਬਿਜਲੀ ਦਾ ਬਿਲ ਮੁਆਫ ਕਰਨ ਨੂੰ ਲੈਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੁਝ ਐਲਾਨ ਕੀਤੇ ਗਏ ਸਨ ਜਿੰਨ੍ਹਾਂ ਉੱਪਰ ਹੁਣ ਸਰਕਾਰ ਵੱਲੋਂ ਹੁਣ ਮੋਹਰ ਲਾ ਦਿੱਤੀ ਗਈ ਹੈ ਤੇ ਜਿਸ ਤੋਂ ਬਾਅਦ ਫੈਸਲਾ ਲਾਗੂ ਹੋ ਚੁੱਕਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਵਿੱਚ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਸ਼ਹਿਰੀ ਖੇਤਰ ਦੇ ਪਾਣੀ ਦੀ ਸਪਲਾਈ ਦਾ ਬਿਜਲੀ ਦਾ ਬਿੱਲ ਦਾ ਭੁਗਤਾਨ ਸਰਕਾਰ ਵੱਲੋਂ ਬਿਜਲੀ ਵਿਭਾਗ ਨੂੰ ਕੀਤਾ ਜਾਵੇਗਾ।

ਪਾਣੀ ਦੇ ਬਿਲ ਮੁਆਫ ਕਰਨ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਪਾਣੀ ਦੇ ਬਿਲ ਮੁਆਫ ਕਰਨ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਇਸਦੇ ਨਾਲ ਹੀ ਦੱਸਿਆ ਗਿਆ ਹੈ ਕਿ ਜੋ ਘਰੇਲੂ ਖੇਤਰ ਦੇ ਵਿੱਚ ਪਾਣੀ ਦਾ ਬਿਲ ਮੁਆਫ, ਲੋਕਾਂ ਨੂੰ ਜੁਰਮਾਨੇ ਆਦਿ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਮੁਆਫ ਕਰਨ ਦੇ ਫੈਸਲੇ ਨੂੰ ਲਾਗੂ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਵੱਲੋਂ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਕੈਪਟਨ ਨੇ ਦਿੱਤਾ ਨਵਜੋਤ ਸਿੱਧੂ ਨੂੰ ਠੋਕਵਾਂ ਜਵਾਬ

ETV Bharat Logo

Copyright © 2025 Ushodaya Enterprises Pvt. Ltd., All Rights Reserved.