ETV Bharat / city

ਪੰਜਾਬ ਦੀ ਅਰਥ-ਵਿਵਸਥਾ ਨੂੰ ਲਿਆਵਾਂਗੇ ਲਾਭ 'ਚ : ਗੀਤਾ ਸ਼ਰਮਾ - Punjab economy

ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫ਼ੂਡ ਗ੍ਰੇਨ ਕਾਰਪੋਰੇਸ਼ਨ ਦੀ ਚੇਅਰਮੈਨ ਵੱਜੋਂ ਅਹੁਦਾ ਸਾਂਭਿਆ।

Govt will bring benefit to Punjab economy: Geeta Sharma
ਪੰਜਾਬ ਦੀ ਅਰਥ-ਵਿਵਸਥਾ ਨੂੰ ਲਿਆਵਾਂਗੇ ਲਾਭ 'ਚ : ਗੀਤਾ ਸ਼ਰਮਾ
author img

By

Published : Mar 13, 2020, 8:35 AM IST

ਚੰਡੀਗੜ੍ਹ : ਪੰਜਾਬ ਕਾਂਗਰਸ ਸਰਕਾਰ ਵਿੱਚ ਆਪਣੇ ਚਹੇਤਿਆਂ ਨੂੰ ਸਰਕਾਰੀ ਅਹੁਦਿਆਂ ਉੱਤੇ ਨਿਵਾਜਣਾ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਦਾ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੀ ਹਾਜ਼ਰ ਸਨ।

ਵੀਡੀਓ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੀਤਾ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਸੋਢੀ ਦਾ ਖ਼ਾਸ ਤੌਰ ਉੱਤੇ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਆਖਿਰ ਕੈਪਟਨ ਨੇ 'ਫੇਕ ਪੋਸਟ' ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਕਿਉਂ ਪਾਇਆ ? ਤੁਸੀਂ ਵੀ ਜਾਣੋ !

ਉਨ੍ਹਾਂ ਕਿਹਾ ਕਿ ਉਹ ਆਪਣੇ ਹੱਥਾਂ ਹੇਠਾਂ ਫੂਡ ਗ੍ਰੇਨ ਕਾਰਪੋਰੇਸ਼ਨ ਖੇਤਰ ਵਿੱਚ ਜੋ ਵੀ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਕਿਸਾਨਾਂ ਨੂੰ ਆ ਰਹੀਆਂ ਹਨ ਜਾਂ ਉਹ ਆਪਣੀ ਕਿਸੇ ਵੀ ਸਮੱਸਿਆ ਬਾਰੇ ਦੱਸਣਗੇ ਤਾਂ ਉਹ ਸਰਕਾਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਇਹ ਉਹਦਾ ਸਾਂਭਾਗੀ ਅਤੇ ਆਪਣੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਵਾਂਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.