ETV Bharat / city

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ - ਦਸਮ ਪਿਤਾ

ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਗੁਰਗੱਦੀ ਦਿਵਸ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪਿਤਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਬਾਅਦ 1675 ‘ਚ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਪਵਿੱਤਰ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਈਟੀਵੀ ਭਾਰਤ ਵਲੋਂ ਲੱਖ-ਲੱਖ ਵਧਾਈਆਂ।

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ
ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂਖ ਵਧਾਈਆਂ
author img

By

Published : Dec 17, 2020, 12:14 PM IST

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈ. ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜ਼ਰੀ ਜੀ ਦੇ ਕੁੱਖੋਂ ਹੋਇਆ। ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦਾ ਨਾਮ ਗੋਬਿੰਦ ਰਾਇ ਸੀ। ਗੁਰੂ ਸਾਹਿਬ ਨੇ ਆਪਣਾ 4 ਸਾਲ ਤੱਕ ਦਾ ਬਚਪਨ ਪਟਨਾ ਸਾਹਿਬ ‘ਚ ਗੁਜ਼ਾਰਿਆ ਜਿੱਥੇ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਸਥਿਤ ਹੈ।

ਇਸ ਪਵਿੱਤਰ ਦਿਹਾੜੇ ਮੌਕੇ ਰਾਜਨੀਤਕ ਪਾਰਟੀਆਂ ਨੇ ਵੀ ਟਵੀਟ ਕਰਕੇ ਵਧਾਈ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਟਵੀਟ ਕਰਦਿਆ ਲਿਖਿਆ, "ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਸਿੱਖ ਕੌਮ ਦੀ ਰਾਖੀ ਲਈ ਆਪਣਾ ਸਾਰਾ ਸਰਬੰਸ ਵਾਰਨ ਵਾਲੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਾਡਾ ਕੋਟਿ ਕੋਟਿ ਪ੍ਰਣਾਮ।"

  • ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਸਿੱਖ ਕੌਮ ਦੀ ਰਾਖੀ ਲਈ ਆਪਣਾ ਸਾਰਾ ਸਰਬੰਸ ਵਾਰਨ ਵਾਲੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਾਡਾ ਕੋਟਿ ਕੋਟਿ ਪ੍ਰਣਾਮ। #GuruGobindSinghJi pic.twitter.com/E8UBcHRuk5

    — Capt.Amarinder Singh (@capt_amarinder) December 17, 2020 " class="align-text-top noRightClick twitterSection" data=" ">

ਉੱਥੇ ਹੀ ਸ਼੍ਰੋਮਨੀ ਅਕਾਲੀ ਦਲ ਦੇ ਅਧਿਕਾਰਤ ਟਵਿੱਟਰ ਰਾਹੀਂ ਵੀ ਟਵੀਟ ਕਰਦਿਆਂ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਇਆਂ। ਟਵੀਟ ਵਿੱਚ ਲਿਖਿਆ, "ਦਸ਼ਮੇਸ਼ ਪਿਤਾ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। 9 ਸਾਲ ਦੀ ਉਮਰ ਵਿੱਚ ਮਿਲੀ ਵੱਡੀ ਜ਼ਿੰਮੇਵਾਰੀ ਨੂੰ ਸਬਰ, ਭਰੋਸੇ ਅਤੇ ਚੜ੍ਹਦੀ ਕਲਾ ਨਾਲ ਨਿਭਾਉਂਦਿਆਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 'ਸਰਬੱਤ ਦਾ ਭਲਾ' ਕਰਨ ਦੀ ਜੀਵਨ ਜੁਗਤ ਸਿਖਾਈ।"

  • ਦਸ਼ਮੇਸ਼ ਪਿਤਾ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। 9 ਸਾਲ ਦੀ ਉਮਰ ਵਿੱਚ ਮਿਲੀ ਵੱਡੀ ਜ਼ਿੰਮੇਵਾਰੀ ਨੂੰ ਸਬਰ, ਭਰੋਸੇ ਅਤੇ ਚੜ੍ਹਦੀ ਕਲਾ ਨਾਲ ਨਿਭਾਉਂਦਿਆਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 'ਸਰਬੱਤ ਦਾ ਭਲਾ' ਕਰਨ ਦੀ ਜੀਵਨ ਜੁਗਤ ਸਿਖਾਈ। pic.twitter.com/LSKcdA4TFc

    — Shiromani Akali Dal (@Akali_Dal_) December 17, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਸਾਂਸਦ ਸੁਖਬੀਰ ਬਾਦਲ ਨੇ ਵੀ ਇਸ ਦਿਹਾੜੇ ਟਵੀਟ ਕੀਤਾ ਤੇ ਲਿਖਿਆ, "ਖਾਲਸਾ ਪੰਥ ਦੇ ਸਿਰਜਣਹਾਰੇ, ਕਲਗੀਧਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ ਕਰਦੇ ਹੋਏ, ਕਿਸਾਨੀ ਸੰਘਰਸ਼ 'ਚ ਹੱਕ-ਸੱਚ ਦੀ ਜੰਗ ਲੜਦੇ ਕਿਸਾਨਾਂ ਦੀ ਫ਼ਤਿਹ ਦੀ ਅਰਦਾਸ ਕਰਦਾ ਹਾਂ।"

  • ਖਾਲਸਾ ਪੰਥ ਦੇ ਸਿਰਜਣਹਾਰੇ, ਕਲਗੀਧਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ ਕਰਦੇ ਹੋਏ, ਕਿਸਾਨੀ ਸੰਘਰਸ਼ 'ਚ ਹੱਕ-ਸੱਚ ਦੀ ਜੰਗ ਲੜਦੇ ਕਿਸਾਨਾਂ ਦੀ ਫ਼ਤਿਹ ਦੀ ਅਰਦਾਸ ਕਰਦਾ ਹਾਂ। #SriGuruGobindSinghJi pic.twitter.com/cFXXtqIoOe

    — Sukhbir Singh Badal (@officeofssbadal) December 17, 2020 " class="align-text-top noRightClick twitterSection" data=" ">

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਪਵਿੱਤਰ ਦਿਹਾੜੇ ਦੀਆਂ ਆਪਣੇ ਟਵਿੱਟਰ ਹੈਂਡਲ ਤੋਂ ਵਧਾਈਆਂ ਦਿੱਤੀਆਂ।

  • ਸਾਹਿਬ-ਏ-ਕਮਾਲ, ਸਰਬੰਸਦਾਨੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ।
    ਪਾਤਸ਼ਾਹ ਜੀ ਆਪਣੇ ਸੇਵਕਾਂ ਨੂੰ ਹੋਰ ਬਲ ਬਖਸ਼ਿਸ਼ ਕਰਨ ਤਾਂ ਜੋ ਅਸੀਂ ਸਾਰੇ ਉਨ੍ਹਾਂ ਦੇ ਚਰਨਾਂ ਦਾ ਓਟ ਆਸਰਾ ਲੈ ਕੇ ਇਸ ਕਿਸਾਨੀ ਸੰਘਰਸ਼ 'ਚ ਵੀ ਜੇਤੂ ਹੋਈਏ। #SriGuruGobindSinghJi pic.twitter.com/CCBpe6PX1s

    — Harsimrat Kaur Badal (@HarsimratBadal_) December 17, 2020 " class="align-text-top noRightClick twitterSection" data=" ">

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਸਿੱਖ ਸੰਗਤਾਂ ਨੂੰ ਵਧਾਇਆ ਦਿੱਤੀਆਂ।

  • ਕਲਗੀਧਰ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸਿੱਖ ਕੌਮ ਨੂੰ ਸਦੀਵ ਕਾਲ ਤੱਕ ਸ਼ਬਦ ਗੁਰੂ ਦੇ ਲੜ ਲਾਉਣ ਵਾਲੇ ਦਸਵੇਂ ਗੁਰੂ ਸਾਹਿਬ ਸਮੁੱਚੀ ਖ਼ਲਕਤ ਨੂੰ ਗੁਰਬਾਣੀ ਨਾਲ ਜੁੜਨ ਦੀ ਅਸੀਸ ਬਖ਼ਸ਼ਣ।#SriGuruGobindSinghJi #GurgaddiDiwas pic.twitter.com/O6sD8vhg3H

    — Bikram Majithia (@bsmajithia) December 17, 2020 " class="align-text-top noRightClick twitterSection" data=" ">

ਆਮ ਆਦਮੀ ਪਾਰਟੀ ਦੇ ਪੰਜਾਬ ਮਸਲਿਆਂ ਦੇ ਇੰਚਾਰਜ਼ ਜਰਨੈਲ ਸਿੰਘ ਨੇ ਟਵੀਟ ਘਰ ਸਿੱਖ ਸੰਗਤਾਂ ਨੂੰ ਵਧਾਇਆਂ ਦਿੱਤਿਆਂ।

  • ਸਰਬੰਸਦਾਨੀ, ਅਮ੍ਰਿੰਤ ਦੇ ਦਾਤੇ, ਸਾਹਿਬ ਏ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਾਰੀਆਂ ਨੂੰ ਲੱਖ ਲੱਖ ਵਧਾਈਆਂ ਜੀ.. pic.twitter.com/XbEBMduBqP

    — Jarnail Singh (@JarnailSinghAAP) December 17, 2020 " class="align-text-top noRightClick twitterSection" data=" ">

ਇਸ ਮੌਕੇ ਭਾਜਪਾ ਦੇ ਆਗੂ ਤਰੁਣ ਚੁੱਘ ਨੇ ਵੀ ਟਵੀਟ ਕਰ ਸਿੱਖ ਸੰਗਤਾਂ ਨੂੰ ਵਧਾਇਆ ਦਿੱਤੀਆਂ। ਚੁੱਘ ਨੇ ਟਵੀਟ ਵਿੱਚ ਲਿਖਿਆ, “ਸਵਾ ਲਾਖ ਸੇ ਏਕ ਲੜਾਊਂ, ਤਬੈ ਗੋਬਿੰਦ ਸਿੰਘ ਨਾਮ ਕਹਾਊਂ।” ਖਾਲਸਾ ਪੰਥ ਦੇ ਸਿਰਜਣਹਾਰੇ, ਕਲਗੀਧਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਗੱਦੀ ਦਿਵਸ ਦਿਆਂ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ।।

  • “ਸਵਾ ਲਾਖ ਸੇ ਏਕ ਲੜਾਊਂ, ਤਬੈ ਗੋਬਿੰਦ ਸਿੰਘ ਨਾਮ ਕਹਾਊਂ।”

    ਖਾਲਸਾ ਪੰਥ ਦੇ ਸਿਰਜਣਹਾਰੇ, ਕਲਗੀਧਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਗੱਦੀ ਦਿਵਸ ਦਿਆਂ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ।। #SriGuruGobindSinghJi pic.twitter.com/muDKuEIsbN

    — Tarun Chugh (@tarunchughbjp) December 17, 2020 " class="align-text-top noRightClick twitterSection" data=" ">

ਦੱਸ ਦੇਈਏ ਕਿ 1670 ਈ. ਵਿੱਚ ਗੁਰੂ ਸਾਹਿਬ ਆਪਣੇ ਪਰਿਵਾਰ ਸਣੇ ਪੰਜਾਬ ਆਏ ਤੇ ਉੱਥੋਂ ਚੱਲਦੇ ਹੋਏ 1672 ਈ. ਦੇ ਵਿੱਚ ਹਿਮਾਲਿਆ ਪਰਬਤ ਤੇ ਚੱਕ ਨਾਨਕੀ ਸ਼ਹਿਰ ਵਸਾਇਆ ਜਿਸ ਨੂੰ ਅੱਜ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪਿਤਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਬਾਅਦ 11 ਨਵੰਬਰ 1675 ‘ਚ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਸ ਸਮੇਂ ਉਹਨਾਂ ਦੀ ਉਮਰ 9 ਸਾਲ ਦੀ ਸੀ, ਇੰਨ੍ਹੀ ਛੋਟੀ ਉਮਰ ‘ਚ ਮਿਲੀ ਵੱਡੀ ਜ਼ਿੰਮੇਵਾਰੀ ਨੂੰ ਉਹਨਾਂ ਸੂਝਵਾਨ ਰਾਜਨੀਤੀਵਾਨ ਤੇ ਧਰਮੀ ਪੁਰਸ਼ ਵਜੋਂ ਨਿਭਾਇਆ। ਗੁਰੂ ਸਾਹਿਬ ਜੀ ਦਾ ਸਭ ਤੋਂ ਵੱਡਾ ਤੇ ਕ੍ਰਾਂਤੀਕਾਰੀ ਕਦਮ ‘ਖਾਲਸੇ’ ਦੀ ਸਥਾਪਨਾ ਕਰਨਾ ਸੀ, ਜਿਸ ਤੋਂ ਬਾਅਦ ਦੱਬੇ-ਕੁਚਲੇ ਲਿਤਾੜੇ ਲੋਕਾਂ ਅੰਦਰ ਜ਼ੁਲਮ ਦੀ ਖਾਤਰ ਮਰ ਮਿਟਣ ਦਾ ਐਸਾ ਫੌਲਾਦ ਪੈਦਾ ਹੋਇਆ, ਜਿਸ ਨੂੰ ‘ਖਾਲਸੇ’ ਅੰਦਰੋਂ ਅੱਜ ਤੱਕ ਕੋਈ ਦਬਾ ਨਹੀਂ ਸਕਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.