ETV Bharat / city

ਭਾਰਤ ਬੰਦ ਨੂੰ ਲੈਕੇ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ - ਭਾਰਤ ਬੰਦ ਨੂੰ ਲੈਕੇ ਅਹਿਮ ਬਿਆਨ

ਭਾਰਤ ਬੰਦ ਨੂੰ ਲੈਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਵੱਲੋਂ ਭਾਰਤ ਬੰਦ 25 ਸਤੰਬਰ ਨੂੰ ਨਹੀਂ ਕੀਤਾ ਜਾਵੇਗਾ ਬਲਿਕ ਇਸਨੂੰ ਹੁਣ ਅੱਗੇ ਪਾ ਦਿੱਤਾ ਗਿਆ ਹੈ।

ਭਾਰਤ ਬੰਦ ਨੂੰ ਲੈਕੇ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ
author img

By

Published : Sep 4, 2021, 4:53 PM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦੇ ਵਿੱਚ ਕੇਂਦਰ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਦੇ ਵੱਲੋਂ ਕੇਂਦਰ ਤੋਂ ਕਾਨੂੰਨ ਰੱਦ ਕਰਵਾਉਣ ਦੇ ਲਈ ਨਵੀਆਂ-ਨਵੀਆਂ ਰਣਨੀਤੀਆਂ ਘੜੀਆਂ ਜਾ ਰਹੀਆਂ ਹਨ।

ਕਿਸਾਨਾਂ ਆਗੂ ਗੁਰਨਾਮ ਸਿੰਘ ਚੜੂਨੀ ਦਾ 25 ਸਤੰਬਰ ਨੂੰ ਭਾਰਤ ਬੰਦ ਨੂੰ ਲੈਕੇ ਅਹਿਮ ਬਿਆਨ ਸਾਹਮਣੇ ਆਇਆ ਹੈ। ਚੜੂਨੀ ਨੇ ਦੱਸਿਆ ਹੈ ਕਿ 25 ਸਤੰਬਰ ਨੂੰ ਭਾਰਤ ਬੰਦ ਨਹੀਂ ਕੀਤਾ ਜਾਵੇਗਾ ਅਤੇ ਇਸਨੂੰ ਅੱਗੇ ਪਾਇਆ ਗਿਆ ਹੈ।

ਸੰਯੁਕਤ ਮੋਰਚੇ ਦੇ ਆਗੂ ਚੜੂਨੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਹੁਣ 2 ਦਿਨ ਅੱਗੇ ਪਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਕਿਸਾਨਾਂ ਦੇ ਵੱਲੋਂ ਸਨਿਚਰਵਾਰ 25 ਸਤੰਬਰ ਨੂੰ ਭਾਰਤ ਬੰਦ ਨਹੀਂ ਹੋਵੇਗਾ ਸਗੋਂ ਬੰਦ ਦਾ ਸੱਦਾ 27 ਸਤੰਬਰ ਲਈ ਕਰ ਦਿੱਤਾ ਗਿਆ ਹੈ ਅਤੇ 27 ਸਤੰਬਰ ਨੂੰ ਹੀ ਸਾਰੀਆਂ ਜਥੇਬੰਦੀਆਂ ਲੋਕਾਂ ਦੇ ਸਹਿਯੋਗ ਨਾਲ ਭਾਰਤ ਨੂੰ ਬੰਦ ਕਰਨਗੀਆਂ।

ਇਹ ਵੀ ਪੜ੍ਹੋ:ਕਿਸਾਨਾਂ ’ਤੇ ਲਾਠੀਚਾਰਜ ਮਾਮਲਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.