ਚੰਡੀਗੜ੍ਹ: ਪੰਜਾਬ ਕਾਂਗਰਸ ਕਮੇਟੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੂੰ ਚੰਡੀਗੜ੍ਹ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਹਰੀਸ਼ ਰਾਵਤ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਬਣੇ ਰਹਿਣਗੇ ਪਰ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਰਿਲੀਵ ਕੀਤਾ ਗਿਆ ਹੈ।
-
#पंजाब के दोस्तों विशेषत: कांग्रेसजन, मैं आपके प्यार और समर्थन को नहीं भूल सकता। मैं आपसे अलग नहीं हूँ। पार्टी के प्रति कर्तव्य की पुकार है कि मैं एक स्थान विशेषत: #उत्तराखंड में पूरी शक्ति लगाऊं। मेरे दिल में हमेशा पंजाब रहेगा।
— Harish Rawat (@harishrawatcmuk) October 22, 2021 " class="align-text-top noRightClick twitterSection" data="blockquote class="twitter-tweet">
1/2 pic.twitter.com/29oGX9hY5Z#पंजाब के दोस्तों विशेषत: कांग्रेसजन, मैं आपके प्यार और समर्थन को नहीं भूल सकता। मैं आपसे अलग नहीं हूँ। पार्टी के प्रति कर्तव्य की पुकार है कि मैं एक स्थान विशेषत: #उत्तराखंड में पूरी शक्ति लगाऊं। मेरे दिल में हमेशा पंजाब रहेगा।
— Harish Rawat (@harishrawatcmuk) October 22, 2021 ">blockquote class="twitter-tweet">
1/2 pic.twitter.com/29oGX9hY5Z#पंजाब के दोस्तों विशेषत: कांग्रेसजन, मैं आपके प्यार और समर्थन को नहीं भूल सकता। मैं आपसे अलग नहीं हूँ। पार्टी के प्रति कर्तव्य की पुकार है कि मैं एक स्थान विशेषत: #उत्तराखंड में पूरी शक्ति लगाऊं। मेरे दिल में हमेशा पंजाब रहेगा।
— Harish Rawat (@harishrawatcmuk) October 22, 2021
1/2 pic.twitter.com/29oGX9hY5Z
ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਹਰੀਸ਼ ਰਾਵਤ ਵੱਲੋਂ ਇਸ ਸਬੰਧੀ ਇੱਕ ਟਵੀਟ ਵੀ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੇ ਇਸ ਟਵੀਟ ਦੇ ਵਿੱਚ ਦੱਸਿਆ ਸੀ ਕਿ ਉਹ ਇਹ ਜ਼ਿੰਮੇਵਾਰੀ ਹੋਰ ਨਹੀਂ ਨਿਭਾ ਸਕਦੇ।
-
#पंजाब के दोस्तों विशेषत: कांग्रेसजन, मैं आपके प्यार और समर्थन को नहीं भूल सकता। मैं आपसे अलग नहीं हूँ। पार्टी के प्रति कर्तव्य की पुकार है कि मैं एक स्थान विशेषत: #उत्तराखंड में पूरी शक्ति लगाऊं। मेरे दिल में हमेशा पंजाब रहेगा।
— Harish Rawat (@harishrawatcmuk) October 22, 2021 " class="align-text-top noRightClick twitterSection" data="
1/2 pic.twitter.com/29oGX9hY5Z
">#पंजाब के दोस्तों विशेषत: कांग्रेसजन, मैं आपके प्यार और समर्थन को नहीं भूल सकता। मैं आपसे अलग नहीं हूँ। पार्टी के प्रति कर्तव्य की पुकार है कि मैं एक स्थान विशेषत: #उत्तराखंड में पूरी शक्ति लगाऊं। मेरे दिल में हमेशा पंजाब रहेगा।
— Harish Rawat (@harishrawatcmuk) October 22, 2021
1/2 pic.twitter.com/29oGX9hY5Z#पंजाब के दोस्तों विशेषत: कांग्रेसजन, मैं आपके प्यार और समर्थन को नहीं भूल सकता। मैं आपसे अलग नहीं हूँ। पार्टी के प्रति कर्तव्य की पुकार है कि मैं एक स्थान विशेषत: #उत्तराखंड में पूरी शक्ति लगाऊं। मेरे दिल में हमेशा पंजाब रहेगा।
— Harish Rawat (@harishrawatcmuk) October 22, 2021
1/2 pic.twitter.com/29oGX9hY5Z
ਇਸਦੇ ਨਾਲ ਹੀ ਰਾਵਤ ਵੱਲੋਂ ਇੱਕ ਹੋਰ ਟਵੀਟ ਕੀਤਾ ਗਿਆ ਹੈਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਉਹ ਆਪਣੀ ਪੂਰੀ ਤਾਕਤ ਉੱਤਰਾਖੰਡ ਵਿੱਚ ਲਗਾਉਣ। ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਦਿਲ ਦੇ ਵਿੱਚ ਪੰਜਾਬ ਹਮੇਸ਼ਾ ਰਹੇਗਾ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਥੀਆਂ ਦੇ ਪਿਆਰ ਨੂੰ ਉਹ ਕਦੇ ਭੁੱਲ ਨਹੀਂ ਸਕਦੇ।
ਓਧਰ ਦੂਜੇ ਪਾਸੇ ਨਵੇਂ ਬਣੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੇ ਵੱਲੋਂ ਇੱਕ ਟਵੀਟ ਕਰ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਆਪਣੀ ਪਾਰਟੀ ਨੂੰ ਭਰੋਸਾ ਦਿੱਤਾ ਕਿ ਉਹ ਸਾਰੇ ਮਿਲ ਕੇ ਪਾਰਟੀ ਦੀ ਮਜ਼ਬੂਤ ਦੇ ਲਈ ਕੰਮ ਕਰਾਂਗੇ।
ਜਿਕਰੇਖਾਸ ਹੈ ਕਿ ਹਰੀਸ਼ ਰਾਵਤ ਦੇ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਅਹਿਮ ਭੂਮਿਕਾ ਨਿਭਾਈ ਗਈ ਹੈ ਖਾਸ ਕਰ ਪੰਜਾਬ ਕਾਂਗਰਸ ‘ਚ ਪਏ ਖਿਲਾਰੇ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ ਨੂੰ ਇੱਕ ਕਰਨ ਦੇ ਵਿੱਚ ਕਾਫੀ ਅਹਿਮ ਰੋਲ ਨਿਭਾਇਆ ਗਿਆ ਹੈ ਹਾਲਾਂਕਿ ਕਾਂਗਰਸ ਦਾ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਭਾਵੇ ਕਿ ਮੁੱਖ ਮੰਤਰੀ ਨੂੰ ਹਟਾ ਕੇ ਸਰਕਾਰ ਨਵੀਂ ਵੀ ਬਣ ਦਿੱਤੀ ਗਈ ਹੈ। ਪਰ ਇਸ ਕਲੇਸ਼ ਦੇ ਦੌਰਾਨ ਹਰੀਸ਼ ਰਾਵਤ ਦੇ ਰੋਲ ਨੂੰ ਸਿਆਸੀ ਹਲਕਿਆਂ ਦੇ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।