ETV Bharat / city

ਕਾਂਗਰਸ 'ਚ ਅੱਜ ਹੋਵੇਗੀ ਆਰ-ਪਾਰ ਦੀ ਗੱਲ, ਅੱਧੀ ਰਾਤ ਨੂੰ ਲਾਏ ਸੁਨੇਹੇ ! - ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawa) ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਵੱਡੀ ਸੰਖਿਆਂ 'ਚ ਵਿਧਾਇਕਾਂ ਦੀ ਰੀਪ੍ਰੇਜ਼ੇਂਟੇਸ਼ਨ ਮਿਲਣ ਤੋਂ ਬਾਅਦ AICC ਨੇ ਅੱਜ ਚੰਡੀਗੜ੍ਹ 'ਚ CLP ਦੀ ਮੀਟਿੰਗ ਬੁਲਾਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਵੀ ਫੈਸਲਾ ਹੋ ਜਾਵੇਗਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ
ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ
author img

By

Published : Sep 18, 2021, 8:13 AM IST

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) 'ਚ ਚੱਲ ਰਿਹਾ ਕਾਟੋ-ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਜਿੱਥੇ ਬਾਕੀ ਪਾਰਟੀਆਂ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ (Assembly election) ਨੂੰ ਲੈਕੇ ਰਣਨੀਤੀ ਬਣਾਉਂਣ ਚ ਲੱਗੀਆਂ ਹਨ ਉਥੇ ਕਾਂਗਰਸ 'ਚ ਖਿਚੋਤਾਣ ਲੱਗੀ ਹੋਈ ਹੈ। ਅਜਿਹੇ 'ਚ ਅੱਜ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਇੱਕ ਵਾਰ ਫਿਰ ਤੋਂ ਮੀਟਿੰਗ ਹੋਵੇਗੀ।

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawa) ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਵੱਡੀ ਸੰਖਿਆਂ 'ਚ ਵਿਧਾਇਕਾਂ ਦੀ ਰੀਪ੍ਰੇਜ਼ੇਂਟੇਸ਼ਨ ਮਿਲਣ ਤੋਂ ਬਾਅਦ AICC ਨੇ ਅੱਜ ਚੰਡੀਗੜ੍ਹ 'ਚ CLP ਦੀ ਮੀਟਿੰਗ ਬੁਲਾਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਵੀ ਫੈਸਲਾ ਹੋ ਜਾਵੇਗਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ।

  • The AICC has received a representation from a large number of MLAs from the congress party, requesting to immediately convene a meeting of the Congress Legislative Party of Punjab. Accordingly, a meeting of the CLP has been convened at 5:00 PM on 18th September at .....1/2 pic.twitter.com/BT5mKEnDs5

    — Harish Rawat (@harishrawatcmuk) September 17, 2021 " class="align-text-top noRightClick twitterSection" data=" ">

ਦੱਸ ਦੇਈਏ ਕਿ 40 ਕਾਂਗਰਸੀ ਵਿਧਾਇਕਾਂ ਨੇ ਹਾਈਕਮਾਨ ਨੂੰ ਰੀਪ੍ਰੇਜ਼ੇਂਟੇਸ਼ਨ ਭੇਜੀ ਸੀ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਲਈ ਇਹ ਇਮਤਿਹਾਨ ਦੀ ਘੜੀ ਹੋਵੇਗੀ। ਹਰੀਸ਼ ਰਾਵਤ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਅੱਜ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਇਹ ਮੀਟਿੰਗ ਹੋਵੇਗੀ।

ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਵੀ ਇਸ ਮੀਟਿੰਗ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਹਰੀਸ਼ ਰਾਹਵਤ ਵੱਲੋਂ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਇਸ ਮੀਟਿੰਗ 'ਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।

  • As per the AICC directive, Congress Legislative Party meeting has been convened at @INCPunjab PPCC Office, Chandigarh on 18 September 2021 (Saturday) 5 PM.

    — Navjot Singh Sidhu (@sherryontopp) September 17, 2021 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਜਦੋਂ ਤੋਂ ਨਵਜੋਤ ਸਿੰਘ ਸਿੱਧੂ ਦੇ ਹੱਥ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਆਈ ਹੈ ਓਦੋਂ ਤੋਂ ਹੀ ਕਾਂਗਰਸ ਚ 2 ਧੜੇ ਬਣਦੇ ਜਾ ਰਹੇ ਹਨ ਇੱਕ ਕੈਪਟਨ ਧੜਾ ਅਤੇ ਦੂਜਾ ਸਿੱਧੂ ਧੜਾ। ਪ੍ਰਧਾਨਗੀ ਦਾ ਤਾਜ ਪੈਣ ਤੋਂ ਪਹਿਲਾਂ ਸਿੱਧੂ ਤੇ ਕੈਪਟਨ ਦੀ ਆਪਸੀ ਜੰਗ ਨੂੰ ਕੌਣ ਭੁੱਲ ਸਕਦਾ ਇੱਕ ਦੂਜੇ ਨੇ ਟਵੀਟਾਂ ਦੀ ਝੜੀ ਲਗਾਉਂਦਿਆਂ ਜੰਮਕੇ ਵਾਰ ਕੀਤੇ ਸੀ ਜਿਸਦਾ ਅਸਰ ਸਿੱਧੂ ਦੀ ਪ੍ਰਧਾਨਗੀ ਤੋਂ ਬਾਅਦ ਵੀ ਦੇਖਣ ਨੂੰ ਮਿਲੀਆ ਸੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਤੋਂ ਨਾਰਾਜ਼ ਚੱਲ ਰਹੇ ਸੀ ਪਰ ਹੋਲੀ-ਹੋਲੀ ਨਰਾਜ਼ਗੀਆਂ ਦੂਰ ਕਰਨ ਦੀ ਕੋਸ਼ਿਸ਼ ਜ਼ਰੂਰ ਹੋਈ ਸੀ ਪਰ ਹਾਲੇ ਵੀ ਇਹ ਰੇੜਕਾ ਬਰਕਰਾਰ ਹੈ ਕਿ ਆਖਿਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵੱਲੋਂ SFJ ਦੁਆਰਾ ਸਥਾਪਤ ਮਾਡਿਊਲ ਦਾ ਪਰਦਾਫਾਸ਼, ਬਰਾਮਦ ਕੀਤਾ ਇਹ...

ETV Bharat Logo

Copyright © 2025 Ushodaya Enterprises Pvt. Ltd., All Rights Reserved.