ETV Bharat / city

ਹਰੀਸ਼ ਰਾਵਤ ਨੇ ਟਵੀਟ ਰਾਹੀਂ ਨਵਜੋਤ ਸਿੱਧੂ ਦਾ ਕੀਤਾ ਬਚਾਅ, ਭਾਜਪਾ ਨੂੰ ਲਿਆ ਲੰਮੇ ਹੱਥੀਂ

ਭਾਜਪਾ ਵਲੋਂ ਕਾਂਗਰਸ ਪਾਰਟੀ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਜਿਸ ਦਾ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵਲੋਂ ਬਚਾਅ ਕੀਤਾ ਗਿਆ ਹੈ। ਉਨ੍ਹਾਂ ਨੇ ਭਾਜਪਾ ਨੂੰ ਟਵੀਟ (Tweet) ਰਾਹੀਂ ਜਵਾਬ ਦਿੱਤਾ। ਆਪਣੇ ਟਵੀਟ ਰਾਹੀਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਨਿਸ਼ਾਨਾ ਬਣਾਇਆ।

ਹਰੀਸ਼ ਰਾਵਤ
ਹਰੀਸ਼ ਰਾਵਤ
author img

By

Published : Sep 21, 2021, 12:13 PM IST

ਚੰਡੀਗੜ੍ਹ: ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ (Vidhan Sabha Election) ਜਿਓਂ-ਜਿਓਂ ਨੇੜੇ ਆ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ (Political parties) ਦੇ ਲੀਡਰ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਚੋਣ ਪ੍ਰਚਾਰ ਨੂੰ ਲੈ ਕੇ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀ ਵਿਰੋਧੀ ਦੇ ਲੀਡਰਾਂ 'ਤੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਤਰ੍ਹਾਂ ਭਾਜਪਾ ਵਲੋਂ ਲਗਾਤਾਰ ਕਾਂਗਰਸ (Congress) ਨੂੰ ਘੇਰਿਆ ਜਾ ਰਿਹਾ ਹੈ ਕਦੇ ਉਹ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਮੁੱਖ ਮੰਤਰੀ ਬਣਾਏ ਜਾਣ ਨੂੰ ਲੈ ਕੇ ਕਾਂਗਰਸ ਪਾਰਟੀ (Congress Party) 'ਤੇ ਹਮਲੇ ਬੋਲ ਰਹੇ ਹਨ।

ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Agriculture Minister Narinder Singh Tomar) ਨੇ ਕਾਂਗਰਸ ਪਾਰਟੀ (Congress Party) 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ (Congress Party) ਅੰਦਰੂਨੀ ਖਿੱਚੋਤਾਣ ਤੋਂ ਪੀੜਤ ਹੈ ਤੇ ਪਾਰਟੀ ਲੀਡਰਸ਼ਿਪ ਕਮਜ਼ੋਰ ਹੋ ਚੁੱਕੀ ਹੈ। ਇਸ ਤਰ੍ਹਾਂ ਦੇ ਕਈ ਹਮਲਿਆਂ ਨਾਲ ਕਾਂਗਰਸ ਪਾਰਟੀ ਨੂੰ ਭਾਜਪਾ ਵਲੋਂ ਘੇਰਿਆ ਜਾ ਰਿਹਾ ਹੈ।

  • #भाजपा के प्रांतीय और केंद्रीय नेतृत्व से एक सवाल?
    आज उनको श्री #NavjotSinghSidhu की श्री इमरान खान से दोस्ती खल रही है क्योंकि नवजोत सिंह सिद्धू अब कांग्रेस में हैं। लेकिन जब भाजपा के सांसद थे, जब भाजपा उनको पंजाब में अपना खेवनहार मानती थी, ... 1/2 pic.twitter.com/wYV9nROyEN

    — Harish Rawat (@harishrawatcmuk) September 20, 2021 " class="align-text-top noRightClick twitterSection" data=" ">

ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਘੇਰਿਆ

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਭਾਜਪਾ ਨੂੰ ਲੰਬੇ ਹੱਥੀਂ ਲੈਂਦਿਆਂ ਨਵਜੋਤ ਸਿੱਧੂ (Navjot Sidhu) 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister Imran Khan) ਦੀ ਦੋਸਤੀ 'ਤੇ ਸਵਾਲ ਚੁੱਕੇ ਸਨ, ਜਿਸ ਦੇ ਜਵਾਬ ਵਿਚ ਰਾਵਤ ਨੇ ਕਰਕੇ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਭਾਜਪਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਖਟਕ ਰਹੀ ਹੈ ਕਿਉਂਕਿ ਉਹ ਹੁਣ ਕਾਂਗਰਸ ਵਿਚ ਹਨ, ਜਦੋਂ ਉਹ ਭਾਜਪਾ ਦੇ ਸੰਸਦ ਮੈਂਬਰ ਸਨ। ਉਸ ਵੇਲੇ ਵੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਡੂੰਘੀ ਦੋਸਤੀ ਸੀ।

  • रास्ता खोलने के लिए धन्यवाद देते हुये एक अपने दूसरे #पंजाबी प्रा जो पाकिस्तान के, आर्मी के जनरल हैं उनसे गले मिलता है तो उसमें देशद्रोह? यह कैसा डबल स्टैंडर्ड है, भाजपा का जरा इसको समझे।@BJP4India @BJPPunjab @BJP4UK@INCIndia @RahulGandhi @sherryontopp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੇਕਰ ਨਵਾਜ਼ ਸ਼ਰੀਫ ਨਾਲ ਗਲੇ ਮਿਲ ਸਕਦੇ ਹਨ ਅਤੇ ਉਨ੍ਹਾਂ ਦੇ ਘਰ ਜਾ ਕੇ ਬਿਰਿਆਨੀ ਖਾ ਸਕਦੇ ਹਨ ਤਾਂ ਇਸ ਵਿਚ ਦੇਸ਼ ਦਾ ਕੰਮ ਹੈ। ਇਸ ਤੋਂ ਇਲਾਵਾ ਜੇਕਰ ਕੋਈ ਹੋਰ ਆਪਣੇ ਧਾਰਮਿਕ ਤੀਰਥ ਸਥਾਨ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਰਸਤਾ ਖੋਲਣ ਲਈ ਧੰਨਵਾਦ ਵਜੋਂ ਆਪਣੇ ਦੂਜੇ ਪੰਜਾਬੀ ਭਰਾ ਜੋ ਕਿ ਪਾਕਿਸਤਾਨ ਦੇ ਆਰਮੀ ਚੀਫ ਹਨ, ਨਾਲ ਗਲੇ ਮਿਲਦੇ ਹਨ ਤਾਂ ਉਹ ਦੇਸ਼ਧਰੋਹ? ਇਹ ਕਿਹੋ ਜਿਹਾ ਡਬਲ ਸਟੈਂਡਰਡ ਹੈ, ਭਾਜਪਾ ਜ਼ਰਾ ਇਸ ਨੂੰ ਸਮਝਾਵੇ।

ਇਹ ਵੀ ਪੜ੍ਹੋ- ਮੁੱਖ ਮੰਤਰੀ ਦੇ ਨਿਰਦੇਸ਼ ਤੋਂ ਬਾਅਦ ਐਕਸ਼ਨ ਮੋਡ 'ਚ ਸਰਕਾਰੀ ਬਾਬੂ, ਵੇਖੋ ਰਿਆਲਟੀ ਚੈਕ

ETV Bharat Logo

Copyright © 2024 Ushodaya Enterprises Pvt. Ltd., All Rights Reserved.