ETV Bharat / city

ਚੋਣ ਕਮਿਸ਼ਨ ਕੋਲ ਪਹੁੰਚੀ ਐੱਸਜੀਪੀਸੀ ਦੀ ਸ਼ਿਕਾਇਤ - chandigarh'

ਚੰਡੀਗੜ੍ਹ ਵਿੱਚ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਮਾਝੀ ਨੇ ਆਪਣੇ ਵਫ਼ਦ ਨਾਲ ਮੁੱਖ ਚੋਣ ਕਮਿਸ਼ਨਰ ਡਾ. ਕਰੁਣਾ ਐੱਸ ਰਾਜੂ ਨੂੰ ਐੱਸਜੀਪੀਸੀ ਦੇ ਐਡੀਸ਼ਨਲ ਸਕੱਤਰ ਵਿਜੈ ਸਿੰਘ ਵਿਰੁੱਧ ਮੰਗ ਪੱਤਰ ਸੌਂਪਿਆ।

ਮੰਗ ਪੱਤਰ
author img

By

Published : May 9, 2019, 5:36 PM IST

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਐਡੀਸ਼ਨਲ ਸਕੱਤਰ ਵਿਜੈ ਸਿੰਘ ਵਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਨੇ ਆਪਣੇ ਵਫ਼ਦ ਨਾਲ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਮੰਗ ਪੱਤਰ ਦੇਣ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਅਕਾਲੀਆਂ ਵਲੋਂ ਧਰਮ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਤੇ ਲੋਕ ਸਭਾ ਚੋਣਾਂ 'ਚ ਵੀ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਵੀਡੀਓ
ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਵਿਜੈ ਸਿੰਘ ਨੇ ਲੋਕਾਂ ਨਾਲ 43 ਲੱਖ ਰੁਪਏ ਦੀ ਠੱਗੀ ਕੀਤੀ ਹੈ। ਉਨ੍ਹਾਂ ਕਿਹਾ, "ਵਿਜੈ ਸਿੰਘ ਨੇ ਕਿਹਾ ਸੀ ਕਿ ਇਹ ਪੈਸਾ ਸੁਖਬੀਰ ਕੋਲ ਜਾਣਾ ਹੈ ਤੇ ਪੈਸੇ ਬਦਲੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਨਾਂ ਨੌਕਰੀਆਂ ਦਿੱਤੀਆਂ ਗਈਆਂ ਤੇ ਨਾ ਪੈਸਾ ਵਾਪਸ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ, ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਦਰਬਾਰ-ਏ-ਖ਼ਾਲਸਾ ਦੇ ਆਗੂਆਂ ਵਲੋਂ ਜੋ ਸ਼ਿਕਾਇਤ ਦਿੱਤੀ ਗਈ ਹੈ, ਉਸ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ।

ਦਰਬਾਰ ੲੇ ਖਾਲਸਾ ਵੱਲੋਂ ਭਾਈ ਹਰਜਿੰਦਰ ਸਿੰਘ ਮਾਝੀ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨ ਐੱਸ ਕਰੁਣਾ ਰਾਜੂ ਨੂੰ  ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਐੱਸ ਜੀ ਪੀ ਸੀ ਦੇ ਅਡੀਸ਼ਨਲ ਸਕੱਤਰ ਵਿਜੈ ਸਿੰਘ ਵੱਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਵੀ ਕਾਰਵਾਈ ਹੋਵੇ ...

ਮੰਗ ਪੱਤਰ ਦੇਣ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਧਰਮ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ..ਲੋਕ ਸਭਾ ਚੋਣਾਂ ਵਿੱਚ ਵੀ ਚੋਣ ਜਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ ...ਉਨ੍ਹਾਂ ਕਿਹਾ ਕਿ ਵਿਜੇ ਸਿੰਘ ਨੇ ਲੋਕਾਂ ਨਾਲ ਤਰਤਾਲੀ ਲੱਖ ਰੁਪਏ ਦੀ ਠੱਗੀ ਲਗਾਈ ਹੈ ਅਤੇ ਉਸ ਨੇ ਕਿਹਾ ਸੀ ਕਿ ਇਹ ਪੈਸਾ ਸੁਖਬੀਰ ਕੋਲ ਜਾਣਾ ਹੈ ਅਤੇ ਪੈਸੇ ਬਦਲੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਹੁਣ ਨਾ ਨੌਕਰੀਆਂ ਦਿੱਤੀਆਂ ਗਈਆਂ ਅਤੇ ਨਾ ਪੈਸਾ ਵਾਪਸ ਕੀਤਾ ਜਾ ਰਿਹਾ ਹੈ ...

byte... 
ਭਾਈ ਹਰਜਿੰਦਰ ਸਿੰਘ ਮਾਝੀ ,

ਮੁੱਖ ਸੇਵਾਦਾਰ ਦਰਬਾਰ ੲੇ ਖਾਲਸਾ 
੨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਵੱਲੋਂ ਉਸ ਨੂੰ ਕਿਤੋਂ ਮਿਲ ਰਹੀਆਂ ਹਨ ...ਜਿਨ੍ਹਾਂ ਦਾ ਸਮੇਂ ਸਮੇਂ ਨਿਪਟਾਰਾ ਕੀਤਾ ਜਾ ਰਿਹਾ ਹੈ ...ਦਰਬਾਰ ਏ ਖਾਲਸਾ ਦੇ ਆਗੂਆਂ ਵੱਲੋਂ ਜੋ ਸ਼ਿਕਾਇਤ ਦਿੱਤੀ ਗਈ ਹੈ ਉਸ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ ਅਤੇ ਸੱਸੀ ਪਾਰਟੀਆਂ ਦੇ ਜਿਹੜੇ ਆਗੂ ਦੋਸ਼ੀ ਪੈ ਗਏ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਹੋਵੇਗੀ ...
byte...

ਅੈਸ ਕਾਰੁਣਾ ਰਾਜੂ ਮੁੱਖ ਚੋਣ ਅਧਿਕਾਰੀ ਪੰਜਾਬ
ETV Bharat Logo

Copyright © 2025 Ushodaya Enterprises Pvt. Ltd., All Rights Reserved.