ETV Bharat / city

ਕੇਂਦਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਦਿੱਤਾ ਦੀਵਾਲੀ ਤੋਹਫਾ, ਇਸ ਭਾਅ ਮਿਲੇਗਾ ਤੇਲ - ਹਰਿਆਣਾ ਸਰਕਾਰ

ਹਰਿਆਣਾ ਸਰਕਾਰ (Government of Haryana) ਨੇ ਹਰਿਆਣਾ ਵਾਸੀਆ ਨੂੰ ਤੋਹਫਾ ਦਿੰਦਿਆ ਪੈਟਰੋਲ ਅਤੇ ਡੀਜ਼ਲ (Petrol and diesel) 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਹੁਣ ਹਰਿਆਣਾ (Haryana) 'ਚ ਪੈਟਰੋਲ ਅਤੇ ਡੀਜ਼ਲ (Petrol and diesel) 12 ਰੁਪਏ ਸਸਤਾ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਨੇ ਟਵੀਟ (Tweet) ਕਰਕੇ ਇਹ ਜਾਣਕਾਰੀ ਦਿੱਤੀ।

ਕੇਂਦਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਦੀਵਾਲੀ ਦਾ ਤੋਹਫਾ

author img

By

Published : Nov 4, 2021, 11:38 AM IST

ਚੰਡੀਗੜ੍ਹ: ਕੇਂਦਰ ਸਰਕਾਰ (Central Government) ਨੇ ਇਸ ਦੀਵਾਲੀ (Diwali) 'ਤੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਘਟਾ ਕੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ। ਕੇਂਦਰ ਸਰਕਾਰ (Central Government) ਨੇ ਪੈਟਰੋਲ ਅਤੇ ਡੀਜ਼ਲ (Petrol and diesel) 'ਤੇ ਐਕਸਾਈਜ਼ ਡਿਊਟੀ (Excise duty) ਘਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ (Excise duty) ਘਟਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਜਰੂਰ ਮਿਲੇਗੀ। ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਤੋਂ ਬਾਅਦ ਹਰਿਆਣਾ ਸਰਕਾਰ (Government of Haryana) ਵੱਲੋਂ ਵੀ ਆਪਣੇ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ।

ਹਰਿਆਣਾ ਸਰਕਾਰ (Government of Haryana) ਨੇ ਹਰਿਆਣਾ ਵਾਸੀਆ ਨੂੰ ਤੋਹਫਾ ਦਿੰਦਿਆ ਪੈਟਰੋਲ ਅਤੇ ਡੀਜ਼ਲ (Petrol and diesel) 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਹੁਣ ਹਰਿਆਣਾ (Haryana) 'ਚ ਪੈਟਰੋਲ ਅਤੇ ਡੀਜ਼ਲ (Petrol and diesel) 12 ਰੁਪਏ ਸਸਤਾ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਨੇ ਟਵੀਟ (Tweet) ਕਰਕੇ ਇਹ ਜਾਣਕਾਰੀ ਦਿੱਤੀ।

  • दीपावली के अवसर पर केंद्र सरकार ने पैट्रोल व डीज़ल की कीमतों में कमी की घोषणा की है, उसे आगे बढाते हुए हरियाणा सरकार ने भी राज्य में पैट्रोल व डीज़ल में VAT को कम कर दिया है, अब पूरे हरियाणा प्रदेश में पेट्रोल एवं डीज़ल, दोनों 12 रु प्रति लीटर सस्ते हो जाएँगे।

    — Manohar Lal (@mlkhattar) November 4, 2021 " class="align-text-top noRightClick twitterSection" data=" ">

ਸੀ.ਐੱਮ ਮਨੋਹਰ ਲਾਲ (Chief Minister Manohar Lal) ਨੇ ਟਵੀਟ ਕਰਕੇ ਲਿਖਿਆ ਕਿ ਦੀਵਾਲੀ ਦੇ ਮੌਕੇ 'ਤੇ ਕੇਂਦਰ ਸਰਕਾਰ (Central Government) ਨੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ, ਇਸ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ (Government of Haryana) ਨੇ ਵੀ ਸੂਬੇ 'ਚ ਪੈਟਰੋਲ ਅਤੇ ਡੀਜ਼ਲ (Petrol and diesel 'ਤੇ ਵੈਟ ਘਟਾ ਦਿੱਤਾ ਹੈ, ਹੁਣ ਦੋਵੇਂ ਪੂਰੇ ਹਰਿਆਣਾ (Haryana) 'ਚ ਪੈਟਰੋਲ ਅਤੇ ਡੀਜ਼ਲ (Petrol and diesel) 12 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ।

ਇਹ ਵੀ ਪੜ੍ਹੋ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ, ਜਾਣੋ ਅੱਜ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.