ETV Bharat / city

ਸਿਹਤ ਮੰਤਰੀ ਨੇ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

author img

By

Published : Feb 25, 2021, 8:20 AM IST

ਸੈਕਟਰ-34 ਸਥਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੂਹਰੇ 35 ਦਿਨਾਂ ਤੋਂ ਮੇਲ ਅਤੇ ਫੀਮੇਲ ਮਲਟੀਪਰਪਜ਼ ਹੈਲਥ ਵਰਕਰ ਭੁੱਖ ਹੜਤਾਲ 'ਤੇ ਬੈਠੇ ਸਨ। ਬੀਤੇ ਦਿਨੀਂ ਸੂਬੇ ਭਰ ਚੋਂ ਆਏ ਸਿਹਤ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਲਾਜ਼ਮਾਂ ਮੂਹਰੇ ਝੁਕਦੇ ਹੋਏ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਇੱਕ ਮੰਗਾਂ ਮੁਲਾਜ਼ਮਾਂ ਦੀਆਂ ਮੰਨ ਲਈਆਂ ਨੇ ਕਦੇ ਬਾਕੀ ਮੰਗਾਂ ਦੀ ਫਾਈਲ ਵੀ ਜਲਦ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ।

ਸਿਹਤ ਮੰਤਰੀ ਨੇ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
ਸਿਹਤ ਮੰਤਰੀ ਨੇ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ: ਸੈਕਟਰ-34 ਸਥਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੂਹਰੇ 35 ਦਿਨਾਂ ਤੋਂ ਮੇਲ ਅਤੇ ਫੀਮੇਲ ਮਲਟੀਪਰਪਜ਼ ਹੈਲਥ ਵਰਕਰ ਭੁੱਖ ਹੜਤਾਲ 'ਤੇ ਬੈਠੇ ਸਨ। ਬੀਤੇ ਦਿਨੀਂ ਸੂਬੇ ਭਰ ਚੋਂ ਆਏ ਸਿਹਤ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਲਾਜ਼ਮਾਂ ਮੂਹਰੇ ਝੁਕਦੇ ਹੋਏ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਇੱਕ ਮੰਗਾਂ ਮੁਲਾਜ਼ਮਾਂ ਦੀਆਂ ਮੰਨ ਲਈਆਂ ਨੇ ਕਦੇ ਬਾਕੀ ਮੰਗਾਂ ਦੀ ਫਾਈਲ ਵੀ ਜਲਦ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ।

ਇਸ ਦੌਰਾਨ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਨੇ ਦੱਸਿਆ ਕਿ ਸਿਹਤ ਮੰਤਰੀ ਦਾ ਰਵੱਈਆ ਪਹਿਲਾਂ ਨਾਲੋਂ ਨਰਮ ਸੀ ਅਤੇ ਕੁਝ ਇੱਕ ਮੰਗਾਂ ਮੰਨ ਲਈਆਂ ਗਈਆਂ ਨੇ ਅਤੇ ਦੋ ਹਜਾਰ ਪੰਦਰਾਂ ਵਿੱਚਆਪਣਾ ਪਰਖ ਕਾਲ ਪੂਰਾ ਕਰ ਚੁੱਕੇ ਸਿਹਤ ਮੁਲਾਜ਼ਮਾਂ ਦੀ ਫਾਈਲ ਕਿਸੇ ਕਾਰਨਾਂ ਕਰਕੇ ਰੁਕ ਗਈ ਸੀ ਜਿਸ ਰਾਹੀਂ ਸਿਹਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਸਿਹਤ ਮੰਤਰੀ ਨੇ ਹਾਮੀ ਭਰੀ।

ਇਸ ਦੌਰਾਨ ਇੱਕ ਸਿਹਤ ਮੁਲਾਜ਼ਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ 2018 ਵਿੱਚ ਭਰਤੀ ਹੋਏ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਮਿਲ ਰਹੇ ਬੇਸਿਕ ਪੇ ਤੋਂ ਇਲਾਵਾ ਐਫਪੀਏ ਅਤੇ ਮੋਬਾਇਲ ਭੱਤਾ ਦੇਣ ਦੀ ਹਾਮੀ ਭਰੀ ਹੈ ਅਤੇ ਉਨ੍ਹਾਂ ਵੱਲੋਂ ਸੈਕਟਰ 34 ਵਿਖੇ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਜਾ ਰਿਹਾ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਬਾਬਤ ਮੰਗੇ ਸਮੇਂ ਅਨੁਸਾਰ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਭੁੱਖ ਹੜਤਾਲ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਪੰਜਾਬੀ ਗਾਇਕ

ETV Bharat Logo

Copyright © 2024 Ushodaya Enterprises Pvt. Ltd., All Rights Reserved.