ETV Bharat / city

'ਕਿਸਾਨੀ ਸੰਘਰਸ਼ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਤੇ ਜ਼ਖ਼ਮੀ ਕਿਸਾਨਾਂ ਦੀ ਹਰ ਮਦਦ ਕਰੇਗੀ ਪੰਜਾਬ ਸਰਕਾਰ' - Farmers return from Delhi Morcha

ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇੱਕ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜ਼ਿਲ੍ਹੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।

Health Minister Balbir Singh Sidhu inquired about the condition of injured farmers at civil hospitals
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜ਼ਖ਼ਮੀ ਕਿਸਾਨਾਂ ਦਾ ਪੁੱਛਿਆ ਹਾਲਚਾਲ
author img

By

Published : Dec 15, 2020, 7:28 PM IST

Updated : Dec 15, 2020, 7:46 PM IST

ਚੰਡੀਗੜ੍ਹ: ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇੱਕ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜ਼ਿਲ੍ਹੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।

  • Saddened to learn of demise of our 5 farmers. Labh Singh Ji & Gurpreet Singh of Patiala met with an accident in Karnal, Sukhdev Singh & Deep Singh of Fatehgarh Sahib near Mohali, & Makkhan Khan of Moga who died of a heart attack in Delhi. (1/2)

    — Capt.Amarinder Singh (@capt_amarinder) December 15, 2020 " class="align-text-top noRightClick twitterSection" data=" ">
  • Punjab Government will provide all due assistance to the families of deceased farmers as well as take care of treatment of all the injured. (2/2)

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵੀਲਰ) ਵਿੱਚ ਸਵਾਰ ਸਨ ਅਤੇ ਭਾਗੋਮਾਜਰਾ ਮੁਹਾਲੀ ਵਿਖੇ ਟਿੱਪਰ ਨਾਲ ਹੋਈ ਟੱਕਰ ਦੀ ਮੰਦਭਾਗੀ ਘਟਨਾ ਕਾਰਣ ਦੋ ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲ੍ਹਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ ਸਾਹਿਬ ਦੀ ਮੌਤ ਹੋ ਗਈ ਜਦਕਿ 4 ਕਿਸਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਇਨਾਂ ਨੂੰ ਸਿਵਲ ਹਸਪਤਾਲ ਮੁਹਾਲੀ ਤੋਂ ਅੱਗੇ ਪੀ.ਜੀ.ਆਈ ਤੇ 32- ਹਸਪਤਾਲ, ਚੰਡੀਗੜ ਰੈਫੱਰ ਕਰ ਦਿੱਤਾ ਗਿਆ।

ਉਨਾਂ ਅੱਗੇ ਦੱਸਿਆ ਕਿ 3 ਕਿਸਾਨ ਮੁਹਾਲੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ ਜਿਨਾਂ ਦਾ ਹਸਪਤਾਲ ਜਾ ਕੇ ਹਾਲਚਾਲ ਪੁੱਛਿਆ। ਉਨਾਂ ਦੱਸਿਆ ਕਿ 2 ਕਿਸਾਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਉਨਾਂ ਐਸ.ਐਮ.ਓ ਡਾ. ਅਰੀਤ ਕੌਰ ਨੂੰ ਕਿਸਾਨਾਂ ਦੇ ਮਿਆਰੀ ਇਲਾਜ ਯਕੀਨੀ ਕਰਨ ਲਈ ਹਦਾਇਤਾਂ ਵੀ ਦਿੱਤੀਆਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਬਣਦੀ ਸਹਾਇਤਾ ਦੇਵੇਗੀ ਅਤੇ ਨਾਲ ਹੀ ਸਾਰੇ ਜ਼ਖਮੀਆਂ ਦੇ ਇਲਾਜ ਦੀ ਸੰਭਾਲ ਕਰੇਗੀ।

Last Updated : Dec 15, 2020, 7:46 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.