ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਬੇਅਦਬੀ ਮਾਮਲੇ ਦੇ ਸਾਰੇ ਤਥਾਂ ਦੀ ਕੇਸ ਡਾਇਰੀ ਇੱਕ ਮਹੀਨੇ ’ਚ ਪੰਜਾਬ ਪੁਲਿਸ ਨੂੰ ਸੌਂਪੇ ਜਾਣ ਦੇ ਆਦੇਸ਼ ਸੀਬੀਆਈ ਨੂੰ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਕਰ ਰਹੇ ਐਸਆਈਟੀ ਪ੍ਰਮੁੱਖ, ਆਰਐਸ ਖੱਟੜਾ ਦੀ ਥਾਂ ਹੋਰ ਸੀਨੀਅਰ ਪੁਲਿਸ ਅਧਿਕਾਰੀ ਤੋਂ ਜਾਂਚ ਕਰਵਾਏ ਜਾਣ ਦੇ ਨਿਰਦੇਸ਼ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹਨ।
ਬਰਗਾੜੀ ਬੇਅਦਬੀ ਮਾਮਲੇ ’ਚ ਹਾਈ ਕੋਰਟ ਨੇ ਐੱਸਆਈਟੀ ਪ੍ਰਮੁੱਖ ਨੂੰ ਬਦਲਣ ਦੇ ਜਾਰੀ ਕੀਤੇ ਹੁਕਮ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਬੇਅਦਬੀ ਮਾਮਲੇ ਦੇ ਸਾਰੇ ਤਥਾਂ ਦੀ ਕੇਸ ਡਾਇਰੀ ਇੱਕ ਮਹੀਨੇ ’ਚ ਪੰਜਾਬ ਪੁਲਿਸ ਨੂੰ ਸੌਂਪੇ ਜਾਣ ਦੇ ਆਦੇਸ਼ ਸੀਬੀਆਈ ਨੂੰ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਕਰ ਰਹੇ ਐਸਆਈਟੀ ਪ੍ਰਮੁੱਖ, ਆਰਐਸ ਖੱਟੜਾ ਦੀ ਥਾਂ ਹੋਰ ਸੀਨੀਅਰ ਪੁਲਿਸ ਅਧਿਕਾਰੀ ਤੋਂ ਜਾਂਚ ਕਰਵਾਏ ਜਾਣ ਦੇ ਨਿਰਦੇਸ਼ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹਨ।
ਤਸਵੀਰ