ETV Bharat / city

ਗਾਬੜੀਆਂ ਵੱਲੋਂ ਅਕਾਲੀ ਦਲ ਦੇ ਬੀ.ਸੀ. ਵਿੰਗ ਦਾ ਵਿਸਥਾਰ

ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰ ਦਿੱਤਾ।

ਗਾਬੜੀਆਂ ਵੱਲੋਂ ਅਕਾਲੀ ਦਲ ਦੇ ਬੀ.ਸੀ. ਵਿੰਗ ਦਾ ਵਿਸਥਾਰ
ਗਾਬੜੀਆਂ ਵੱਲੋਂ ਅਕਾਲੀ ਦਲ ਦੇ ਬੀ.ਸੀ. ਵਿੰਗ ਦਾ ਵਿਸਥਾਰ
author img

By

Published : Mar 18, 2021, 10:54 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗਾਬੜੀਆ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਵਿੱਚ ਬਹੁਤ ਜ਼ਿਆਦਾ ਵੱਖ-ਵੱਖ ਵਰਗ ਆਉਂਦੇ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਇਨ੍ਹਾਂ ਵਰਗਾਂ ਦੇ ਵੱਖ-ਵੱਖ ਆਗੂਆਂ ਨੂੰ ਪਾਰਟੀ ਦੇ ਬੀ.ਸੀ ਵਿੰਗ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ. ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਰੈਲਮਾਜਰਾ, ਜਤਿੰਦਰ ਸਿੰਘ ਰੋਮੀ ਅਬਰਾਵਾਂ, ਹਰਵਿੰਦਰ ਸਿੰਘ ਗੈਗਰੋਲੀ ਅਤੇ ਗੁਰਦਿਆਲ ਸਿੰਘ ਖਾਲਸਾ ਦੇ ਨਾਮ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਸੁਖਚੈਨ ਸਿੰਘ ਲਾਇਲਪੁਰੀ, ਮਲਕੀਤ ਸਿੰਘ ਸੈਣੀ ਲੁਧਿਆਣਾ, ਸੁੱਚਾ ਸਿੰਘ ਧਰਮੀ ਫੌਜੀ, ਹਰਦੇਵ ਸਿੰਘ ਦੇਬੀ ਅਨੰਦਪੁਰ ਸਾਹਿਬ, ਸ੍ਰੀ ਰਾਮ ਪ੍ਰਤਾਪ ਮਹਿਰਾ ਸਨੇਟਾਂ, ਸੁਰਜੀਤ ਸਿੰਘ ਪਠਾਨਕੋਟ, ਸੰਤੋਖ ਸਿੰਘ ਸੈਣੀ ਬਲਾਚਰ ਅਤੇ ਗੁਰਮੀਤ ਸਿੰਘ ਸ਼ਾਮਪੁਰ ਮੋਹਾਲੀ ਦੇ ਨਾਂਅ ਸ਼ਾਮਲ ਹਨ। ਇਸੇ ਤਰ੍ਹਾਂ ਅਮਨਦੀਪ ਸਿੰਘ ਪਠਾਨਕੋਟ ਨੂੰ ਵਿੰਗ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ।

ਗਾਬੜੀਆ ਨੇ ਦੱਸਿਆ ਕਿ ਜਿਨ੍ਹਾਂ ਮਿਹਨਤੀ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਗੁਰਮੀਤ ਸਿੰਘ ਕੁਲਾਰ ਲੁਧਿਆਣਾ (ਸ਼ਹਿਰੀ), ਬਲਦੇਵ ਸਿੰਘ ਖਲਚੀਆਂ ਫਿਰੋਜਪੁਰ (ਦਿਹਾਤੀ), ਦਵਿੰਦਰ ਸਿੰਘ ਕਲਸੀ ਫਿਰੋਜਪੁਰ (ਸ਼ਹਿਰੀ), ਜਸਵੀਰ ਸਿੰਘ ਸੋਖੀ ਬਰਨਾਲਾ (ਦਿਹਾਤੀ), ਹਰਿੰਦਰ ਸਿੰਘ ਨੰਬਰਦਾਰ ਟਿੱਬੀ ਰਵੀਦਾਸਪੁਰ ਸੰਗਰੂਰ (ਦਿਹਾਤੀ), ਹਰਦੀਪ ਸਿੰਘ ਪੂਰਨ ਨਗਰ ਪਠਾਨਕੋਟ (ਸ਼ਹਿਰੀ) ਅਤੇ ਗੁਰਮੀਤ ਸਿੰਘ ਲੁਬਾਣਾ ਪਠਾਨਕੋਟ (ਦਿਹਾਤੀ) ਦੇ ਨਾਂਅ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.