ਚੰਡੀਗੜ੍ਹ: ਰਵਾਇਤੀ ਢਾਡੀ ਪਰੰਪਰਾ ਦੇ ਵਾਰਿਸ ਈਦੂ ਸ਼ਰੀਫ਼ ਦਾ ਮੰਗਲਵਾਰ ਨੂੰ ਮਨੀਮਾਜਰਾ ਸਥਿਤ ਆਪਣੇ ਘਰ 'ਚ ਦੇਹਾਂਤ ਹੋ ਗਿਆ। ਦੱਸ ਦਈਏ, ਉਹ ਪਿਛਲੇ ਲੰਮੇ ਸਮੇਂ ਤੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਸਨ। ਈਦੂ ਸ਼ਰੀਫ਼ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਮ੍ਰਿਤਕ ਦੀ ਦੇਹ ਨੂੰ ਕੱਲ੍ਹ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।
ਵਾਰਿਸ ਈਦੂ ਸ਼ਰੀਫ਼ ਦਾ ਹੋਇਆ ਦਿਹਾਂਤ - ਈਦੂ ਸ਼ਰੀਫ਼
ਰਵਾਇਤੀ ਢਾਡੀ ਪਰੰਪਰਾ ਦੇ ਵਾਰਿਸ ਈਦੂ ਸ਼ਰੀਫ਼ ਦਾ ਮੰਗਲਵਾਰ ਨੂੰ ਮਨੀਮਾਜਰਾ ਸਥਿਤ ਆਪਣੇ ਘਰ 'ਚ ਦੇਹਾਂਤ ਹੋ ਗਿਆ।
ਈਦੂ ਸ਼ਰੀਫ਼
ਚੰਡੀਗੜ੍ਹ: ਰਵਾਇਤੀ ਢਾਡੀ ਪਰੰਪਰਾ ਦੇ ਵਾਰਿਸ ਈਦੂ ਸ਼ਰੀਫ਼ ਦਾ ਮੰਗਲਵਾਰ ਨੂੰ ਮਨੀਮਾਜਰਾ ਸਥਿਤ ਆਪਣੇ ਘਰ 'ਚ ਦੇਹਾਂਤ ਹੋ ਗਿਆ। ਦੱਸ ਦਈਏ, ਉਹ ਪਿਛਲੇ ਲੰਮੇ ਸਮੇਂ ਤੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਸਨ। ਈਦੂ ਸ਼ਰੀਫ਼ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਮ੍ਰਿਤਕ ਦੀ ਦੇਹ ਨੂੰ ਕੱਲ੍ਹ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।
Intro:Body:
Conclusion:
jaswir
Conclusion: