ETV Bharat / city

ਪੰਜਾਬ 'ਚ 'ਆਪ' ਨੇ 24 ਹਲਕਿਆਂ ਲਈ ਲਾਏ ਜਿਲਾ ਇੰਚਾਰਜ

author img

By

Published : Jun 8, 2021, 8:29 PM IST

ਪਾਰਟੀ ਵੱਲੋਂ ਜਲਦ ਹੀ ਬਾਕੀ ਜ਼ਿਲਿਆ ਦੇ ਇੰਚਾਰਜ ਲਗਾਉਣ ਲਈ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਖੁਦ ਜਿਲਾ ਇੰਚਾਰਜਾ ਨਾਲ਼ ਬੈਠਕਾਂ ਕਰਨ ਤੋ ਬਾਅਦ ਲਿਸਟਾ ਜਾਰੀ ਕੀਤੀਆਂ ਜਾ ਰਹੀਆਂ ਹਨ।

ਪੰਜਾਬ 'ਚ 'ਆਪ' ਨੇ 24 ਹਲਕਿਆਂ ਲਈ ਲਾਏ ਜਿਲਾ ਇੰਚਾਰਜ
ਪੰਜਾਬ 'ਚ 'ਆਪ' ਨੇ 24 ਹਲਕਿਆਂ ਲਈ ਲਾਏ ਜਿਲਾ ਇੰਚਾਰਜ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੱਜ ਪੰਜਾਬ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਆਪ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੋਆ ਲਈ ਲਾਲ ਚੰਦ ਕਟਾਰੂਚੱਕ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਵਿਧਾਨ ਸਭਾ ਹਲਕਾ ਨਾਭਾ ਲਈ ਗੁਰਦੇਵ ਸਿੰਘ ਦੇਵ ਮਾਨ, ਹਲਕਾ ਫਰੀਦਕੋਟ ਲਈ ਗਰਦਿੱਤ ਸਿੰਘ ਸੇਖੋਂ, ਹਲਕਾ ਬਾਬਾ ਬਕਾਲਾ ਲਈ ਦਲਬੀਰ ਸਿੰਘ ਟੋਂਗ, ਹਲਕਾ ਪਾਇਲ ਲਈ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਜੀਰਾ ਲਈ ਨਰੇਸ ਕਟਾਰੀਆ, ਹਲਕਾ ਸਾਮ ਚੁਰਾਸੀ ਲਈ ਡਾ. ਰਵਜੋਤ ਸਿੰਘ, ਹਲਕਾ ਅਮਰਗੜ੍ਹ ਲਈ ਜਸਵੰਤ ਸਿੰਘ ਗੱਜਣ ਮਾਜਰਾ, ਹਲਕਾ ਜੰਡਿਆਲਾ ਲਈ ਹਰਭਜਨ ਸਿੰਘ ਈ.ਟੀ.ਓ, ਹਲਕਾ ਮੋਗਾ ਲਈ ਨਵਦੀਪ ਸੰਘਾ, ਹਲਕਾ ਭਦੌੜ ਲਈ ਲਾਭ ਸਿੰਘ ਉਗੋਕੇ, ਹਲਕਾ ਅਜਨਾਲਾ ਲਈ ਕੁਲਦੀਪ ਧਾਲੀਵਾਲ, ਹਲਕਾ ਚੱਬੇਵਾਲ ਲਈ ਹਰਮਿੰਦਰ ਸਿੰਘ ਸੰਧੂ, ਹਲਕਾ ਜਲਾਲਾਬਾਦ ਲਈ ਜਗਦੀਪ ਗੋਲਡੀ ਕੰਬੋਜ, ਹਲਕਾ ਬਾਘਾ ਪੁਰਾਣਾ ਲਈ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਗਿੱਲ ਲਈ ਜੀਵਨ ਸਿੰਘ ਸੰਗੋਵਾਲ, ਹਲਕਾ ਸਨੌਰ ਲਈ ਹਰਮੀਤ ਸਿੰਘ ਪਠਾਣ ਮਾਜਰਾ, ਹਲਕਾ ਸਮਾਣਾ ਲਈ ਚੇਤਨ ਸਿੰਘ ਜੋੜਮਾਜਰਾ, ਹਲਕਾ ਹਸਅਿਾਰਪੁਰ ਲਈ ਬ੍ਰਹਮ ਸੰਕਰ ਜਿੰਮਪਾ, ਹਲਕਾ ਮੌੜ ਲਈ ਸੁਖਵੀਰ ਮੈਸਰਖਾਨਾ, ਹਲਕਾ ਚਮਕੌਰ ਸਾਹਿਬ ਲਈ ਡਾ. ਚਰਨਜੀਤ ਸਿੰਘ, ਹਲਕਾ ਬਟਾਲਾ ਲਈ ਸੈਰੀ ਕਲਸੀ, ਹਲਕਾ ਅੰਮ੍ਰਿਤਸਰ ਦੱਖਣੀ ਲਈ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਦਸੂਆ ਲਈ ਕਰਮਵੀਰ ਘੁੰਮਨ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜੋ:ਹੁਣ ਮੋਹਨ ਲਾਲ ਨੇ ਵੀ ਚੁੱਕਿਆ ਬਗ਼ਾਵਤ ਦਾ ਝੰਡਾ, ਕਿਸਾਨਾਂ ਦੇ ਹੱਕ 'ਚ ਨਿੱਤਰੇ

ਜਲਦ ਹੀ ਬਾਕੀ ਜ਼ਿਲਿਆ ਦੇ ਇੰਚਾਰਜ ਲਗਾਉਣ ਲਈ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਖੁਦ ਜਿਲਾ ਇੰਚਾਰਜਾ ਨਾਲ਼ ਬੈਠਕਾਂ ਕਰਨ ਤੋ ਬਾਅਦ ਲਿਸਟਾ ਜਾਰੀ ਕੀਤੀਆਂ ਜਾ ਰਹੀਆਂ ਹਨ

ETV Bharat Logo

Copyright © 2024 Ushodaya Enterprises Pvt. Ltd., All Rights Reserved.