ETV Bharat / city

ਕੈਪਟਨ ਦੀ ਮੁੜ ਕੇਂਦਰ ਨੂੰ ਅਪੀਲ, ਵੈਕਸੀਨੇਸ਼ਨ ਅਲਾਟਮੈਂਟ 'ਚ ਕਰੋ ਵਾਧਾ - coronavirus update

ਕੈਪਟਨ ਨੇ ਬੇਨਤੀ ਕਰਦਿਆਂ ਆਪਣੀ ਟਵਿਟਰ ਉੱਤੇ ਲਿਖਿਆ ਹੈ ਕਿ ਮੈਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਅਲਾਟਮੈਂਟ ਵਿੱਚ ਵਾਧਾ ਕਰਨ ਤਾਂ ਜੋ ਮਹਾਮਾਰੀ ਉਪਰ ਕਾਬੂ ਪਾਇਆ ਜਾ ਸਕੇ।

ਫ਼ੋਟੋ
ਫ਼ੋਟੋ
author img

By

Published : May 4, 2021, 11:24 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਕੋਲ ਵੈਕਸੀਨੇਸ਼ਨ ਸਟਾੱਕ 50,000 ਤੋਂ ਵੀ ਘੱਟ ਰਹਿ ਗਿਆ ਹੈ। ਕੇਂਦਰ ਵੱਲੋਂ 1-15 ਮਈ ਲਈ ਕੇਵਲ 6 ਲੱਖ ਡੋਸਿਸ ਅਲਾਟ ਕੀਤੀਆਂ ਗਈਆਂ ਹਨ ਜਿਸ ਨਾਲ ਸਿਰਫ 40 ਹਜ਼ਾਰ ਪ੍ਰਤੀ ਦਿਨ ਲੋਕਾਂ ਨੂੰ ਟੀਕਾ ਕਰਨ ਕੀਤਾ ਜਾ ਸਕਦਾ ਹੈ।

ਕੈਪਟਨ ਨੇ ਬੇਨਤੀ ਕਰਦਿਆਂ ਆਪਣੀ ਟਵਿਟਰ ਉੱਤੇ ਲਿਖਿਆ ਹੈ ਕਿ ਮੈਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਅਲਾਟਮੈਂਟ ਵਿੱਚ ਵਾਧਾ ਕਰਨ ਤਾਂ ਜੋ ਮਹਾਮਾਰੀ ਉਪਰ ਕਾਬੂ ਪਾਇਆ ਜਾ ਸਕੇ।

  • Our vaccine stocks stand depleted at less than 50,000. Centre’s allocation for May 1-15 is only 6 lakh doses, i.e. @40K a day. Request Union Health Minister @drharshvardhan Ji to urgently review & enhance Punjab’s allocation given the high incidence of #Covid19 in the State.

    — Capt.Amarinder Singh (@capt_amarinder) May 4, 2021 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੰਗੀ 50 ਕਰੋੜ ਦੀ ਫਿਰੌਤੀ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,798 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 157 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 6,016 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,95,042 ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.