ETV Bharat / city

ਚੰਡੀਗੜ੍ਹ 'ਚ ਵਧੀ ਸਖ਼ਤੀ, ਰੌਕ ਗਾਰਡਨ ਤੇ ਸੁਖਨਾ ਲੇਕ ਬੰਦ

author img

By

Published : Apr 13, 2021, 7:58 PM IST

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਸਖ਼ਤੀ ਵਧਾ ਦਿੱਤੀ ਹੈ।ਨਵੇਂ ਹੁਕਮਾਂ ਮੁਤਾਬਿਕ ਰੌਕ ਗਾਰਡਨ ਸੈਲਾਨੀਆਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਜਦੋਂਕਿ ਸੁਖਨਾ ਲੇਕ ਦਾ ਇਲਾਕਾ ਵੀ ਵੀਕਐਂਡ ਉੱਤੇ ਬੰਦ ਰਹੇਗਾ।

ਚੰਡੀਗੜ੍ਹ 'ਚ ਵਧੀ ਸਖ਼ਤੀ, ਰੌਕ ਗਾਰਡਨ ਤੇ ਸੁਖਨਾ ਲੇਕ ਬੰਦ
ਚੰਡੀਗੜ੍ਹ 'ਚ ਵਧੀ ਸਖ਼ਤੀ, ਰੌਕ ਗਾਰਡਨ ਤੇ ਸੁਖਨਾ ਲੇਕ ਬੰਦ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਸਖ਼ਤੀ ਵਧਾ ਦਿੱਤੀ ਹੈ।ਨਵੇਂ ਹੁਕਮਾਂ ਮੁਤਾਬਿਕ ਰੌਕ ਗਾਰਡਨ ਸੈਲਾਨੀਆਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਜਦੋਂਕਿ ਸੁਖਨਾ ਲੇਕ ਦਾ ਇਲਾਕਾ ਵੀ ਵੀਕਐਂਡ ਉੱਤੇ ਬੰਦ ਰਹੇਗਾ।

ਇਸ ਤੋਂ ਇਲਾਵਾ ਨਾਇਟ ਕਰਫਿਊ ਦਾ ਸਮਾਂ ਵੀ ਬਦਲਿਆ ਗਿਆ ਹੈ ਹੁਣ ਰਾਤ 10ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਰਹੇਗਾ।ਇਸ ਦੇ ਨਾਲ ਹੀ ਸਾਰੀ ਗੈਰ ਜ਼ਰੂਰੀ ਆਵਾਜਾਈ ਵੀ ਬੰਦ ਰਹੇਗੀ।ਇਸ ਦੇ ਨਾਲ ਹੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਇਕੱਠ ਦੀ ਸੀਮਾ ਆਊਟਡੋਰ ਵਾਸਤੇ 200 ਅਤੇ ਇਨਡੋਰ ਵਾਸਤੇ 100 ਤੱਕ ਸੀਮਤ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.