ETV Bharat / city

CORONA LIVE UPDATE:ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,27,510 ਨਵੇਂ ਕੇਸ 2,795 ਮੌਤਾਂ

India reported 1,52,734 new Covid-19 cases & 3,128 deaths in last 24 hrs, as per Health Ministry.

ਫ਼ੋਟੋ
ਫ਼ੋਟੋ
author img

By

Published : Jun 1, 2021, 9:28 AM IST

Updated : Jun 1, 2021, 10:22 AM IST

09:50 June 01

ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,27,510 ਨਵੇਂ ਕੇਸ 2,795 ਮੌਤਾਂ

  • " class="align-text-top noRightClick twitterSection" data="">

ਭਾਰਤ 'ਚ ਪਿਛਲੇ 24 ਘੰਟਿਆ ਵਿੱਚ 1,27,510  ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,795 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਹੀ ਘੰਟਿਆ ਵਿੱਚ 2,55,287 ਮਰੀਜ਼ ਸਿਹਤਯਾਬ ਹੋਏ ਹਨ। ਅੱਜ ਦੇ ਜਾਰੀ ਹੋਏ ਅੰਕੜਿਆਂ ਨਾਲ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,81,75,044 ਹੋ ਗਈ ਹੈ। ਅਜ ਦੀਆਂ ਮੌਤਾਂ ਨਾਲ ਦੇਸ਼ ਵਿੱਚ ਕੁੱਲ ਮੌਤਾਂ ਦਾ ਅੰਕੜਾ 3,31,895 ਹੋ ਗਿਆ ਹੈ। ਦੇਸ਼ ਵਿੱਚ 18,95,520 ਸਰਗਰਮ ਮਰੀਜ਼ ਹਨ।

09:16 June 01

24 ਘੰਟਿਆਂ 'ਚ ਦਿੱਲੀ 'ਚ 648 ਕੇਸ, 86 ਮੌਤਾਂ

ਦਿੱਲੀ ਵਿੱਚ ਦਿਨੋ ਦਿਨ ਕੋਰੋਨਾ ਕੇਸ ਘਟਦੇ ਜਾ ਰਹੇ ਹਨ। 24 ਘੰਟਿਆਂ ਵਿੱਚ ਦਿੱਲੀ ਵਿੱਚ 648 ਕੇਸ ਸਾਹਮਣੇ ਆਏ ਹਨ ਅਤੇ 86 ਮੌਤਾਂ ਹੋਈਆਂ ਹਨ। ਇਨ੍ਹਾਂ ਹੀ ਘੰਟਿਆਂ ਵਿੱਚ 1,622 ਮਰੀਜ਼ਾਂ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਲੰਘੀ ਸ਼ਾਮ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹੋਏ ਅੰਕੜਿਆਂ ਨਾਲ ਹੁਣ ਦਿੱਲੀ ਵਿੱਚ ਪੌਜ਼ੀਟਿਵਿਟੀ ਰੇਟ 0.99 ਫੀਸਦ ਹੋ ਗਿਆ ਹੈ। 

09:05 June 01

ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 2,221 ਮਾਮਲੇ, 117 ਮੌਤਾਂ

ਫ਼ੋਟੋ
ਫ਼ੋਟੋ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,221  ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 117 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 4,904 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,67,607 ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 14,550 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 314 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 5,16,624 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 36,433 ਐਕਟਿਵ ਮਾਮਲੇ ਹਨ। 

Last Updated : Jun 1, 2021, 10:22 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.